&NewLine;<p class&equals;"wp-block-paragraph"><strong>ਗੁਰਦਾਸਪੁਰ&vert;<&sol;strong> ਗੁਰੂ ਘਰਾਂ ਵਿਚ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਦੀਨਾਨਗਰ ਦੇ ਬਹਿਰਾਮਪੁਰ ਤੋਂ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਥੇ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਫਟੇ ਹੋਏ ਮਿਲੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਿੰਡ ਦੀ ਪੰਚਾਇਤ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ&comma; ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤਿਆਂ ਉਤੇ ਪਰਚਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;