&NewLine;<p class&equals;"wp-block-paragraph"><strong>ਗੁਰਦਾਸਪੁਰ&vert;<&sol;strong> ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਲੋਕਾਂ ਦੇ ਹੌਸਲੇ ਇਸ ਹੱਦ ਤੱਕ ਵਧ ਗਏ ਹਨ ਕਿ ਹੁਣ ਉਹ ਖਾਕੀ ਵਰਦੀ ਵਾਲਿਆਂ ਤੋਂ ਵੀ ਨਹੀਂ ਡਰਦੇ। ਗੁਰਦਾਸਪੁਰ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਅਜਿਹੇ &OpenCurlyQuote;ਚ ਜੇ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਹਾਲਤ ਕੀ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਸਰਹੱਦੀ ਖੇਤਰ &&num;8216&semi;ਚ ਸੁਰੱਖਿਆ ਦੀ ਦੂਜੀ ਲਾਈਨ &OpenCurlyQuote;ਤੇ ਸਥਿਤ ਚੌਕੀ &OpenCurlyQuote;ਤੇ ਪੁਲਿਸ ਵੱਲੋਂ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਕੀਤੀ ਜਾਂਦੀ ਹੈ। ਸ਼ਨੀਵਾਰ ਨੂੰ 2 ਸ਼ੱਕੀ ਵਿਅਕਤੀ ਨਸ਼ੇ ਦੀ ਹਾਲਤ &OpenCurlyQuote;ਚ ਬਾਈਕ &OpenCurlyQuote;ਤੇ ਆਏ&comma; ਜਿਨ੍ਹਾਂ ਨੂੰ ਪੁਲਿਸ ਮੁਲਾਜ਼ਮਾਂ ਨੇ ਚੈਕਿੰਗ ਲਈ ਰੋਕਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦੋਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਕੋਲੋਂ ਮੋਟਰਸਾਈਕਲ ਦੇ ਕਾਗ਼ਜ਼ਾਤ ਮੰਗੇ ਤਾਂ ਉਨ੍ਹਾਂ ਨੇ ਉਸ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਤੇ ਹੱਥੋਪਾਈ ਵੀ ਕੀਤੀ। ਇਸ ਸਬੰਧੀ ਸਾਥੀ ਪੁਲਿਸ ਮੁਲਾਜ਼ਮਾਂ ਨੇ ਥਾਣਾ ਸਦਰ ਵਿਖੇ ਸੂਚਨਾ ਦਿੱਤੀ। ਪੁਲਿਸ ਟੀਮ ਨੇ ਮੌਕੇ ’ਤੇ ਆ ਕੇ ਰਾਜੇਸ਼ ਕੁਮਾਰ &lpar;ਬੱਬਾ&rpar; ਅਤੇ ਅਰਵਿੰਦਰ &lpar;ਸਾਬੀ&rpar; ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;