&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar; &vert;<&sol;strong> ਕਲਯੁਗੀ ਮਾਮੇ ਵੱਲੋਂ ਆਪਣੇ 8 ਸਾਲਾ ਭਾਣਜੇ ਦੇ ਸਿਰ &&num;8216&semi;ਚ ਕਹੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਭਾਣਜਾ ਨਾਨਕੇ ਆਪਣੀ ਨਾਨੀ ਦੇ ਭੋਗ ਸਮਾਗਮ &&num;8216&semi;ਤੇ ਆਇਆ ਹੋਇਆ ਸੀ। ਮਾਮੇ ਨੇ ਭਾਣਜੇ ਦਾ ਉਸ ਵੇਲੇ ਕਤਲ ਕੀਤਾ&comma; ਜਦੋਂ ਮ੍ਰਿਤਕ ਭਾਣਜਾ ਬੱਚਿਆਂ ਨਾਲ ਖੇਡ ਰਿਹਾ ਸੀ। ਪੁਲਿਸ ਨੇ ਕਤਲ ਦਾ ਕੇਸ ਦਰਜ ਕਰਦੇ ਹੋਏ ਕਾਤਲ ਮਾਮੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਂਚ ਕਰ ਰਹੇ ਐੱਸਐੱਚਓ ਅਮਨਦੀਪ ਸਿੰਘ ਦੱਸਿਆ ਕਿ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਰਹਿਣ ਵਾਲੇ ਹਰਮਨਜੋਤ ਸਿੰਘ &lpar;8&rpar; ਨੂੰ ਉਸ ਦੇ ਰਿਸ਼ਤੇ &&num;8216&semi;ਚ ਲੱਗਦੇ ਮਾਮੇ ਨੇ ਹੀ ਸਿਰ ਵਿੱਚ ਕਹੀ ਦੇ ਵਾਰ ਕਰਕੇ ਕਤਲ ਕਰ ਦਿੱਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਬੱਚਾ ਬਟਾਲਾ ਨੇੜੇ ਪਿੰਡ ਡੇਅਰੀਵਾਲ ਦਰੋਗਾ ਆਪਣੇ ਨਾਨਕੇ ਆਇਆ ਹੋਇਆ ਸੀ&comma; ਜਦੋਂ ਉਹ ਬੱਚਿਆਂ ਨਾਲ ਖੇਡ ਰਿਹਾ ਸੀ ਤਾਂ ਉਦੋਂ ਗੁਆਂਢ &&num;8216&semi;ਚ ਰਹਿੰਦੇ ਉਸ ਦੇ ਰਿਸ਼ਤੇ ਵਿੱਚ ਲੱਗਦੇ ਮਾਮੇ ਜਰਨੈਲ ਸਿੰਘ ਨੇ ਉਸ ਦਾ ਕਤਲ ਕਰ ਦਿੱਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਕੇਸ ਦਰਜ ਕਰਕੇ ਕਤਲ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;