&NewLine;<p class&equals;"wp-block-paragraph"><strong>ਗੁਰਦਾਸਪੁਰ&vert;<&sol;strong> ਜ਼ਿਲ੍ਹਾ ਗੁਰਦਾਸਪੁਰ ਦੇ ਕਸਬੇ ਕਾਦੀਆਂ ਵਿਖੇ ਭੇਦਭਰੇ ਹਾਲਾਤ ’ਚ ਵਿਆਹ ਦੀ ਵਰ੍ਹੇਗੰਢ ਵਾਲੇ ਦਿਨ ਵਿਆਹੁਤਾ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਨਿਸ਼ਾ ਪੁੱਤਰੀ ਪ੍ਰਵੇਜ਼ ਵਾਸੀ ਰੁੜਕੀ ਦਾ ਵਿਆਹ ਕਾਦੀਆਂ ਦੇ ਰਹਿਣ ਵਾਲੇ ਗੁਰਪ੍ਰੀਤ ਨਾਲ ਕਰੀਬ 3 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ ਪਤੀ ਵੀ ਕਰੀਬ 3 ਮਹੀਨੇ ਪਹਿਲਾਂ ਇਟਲੀ ਚਲਾ ਗਿਆ ਸੀ&comma; ਜਿਸ ਤੋਂ ਬਾਅਦ ਨਿਸ਼ਾ ਆਪਣੇ ਪੇਕੇ ਘਰ ਰਹਿ ਰਹੀ ਸੀ ਅਤੇ ਵਿਆਹ ਦੀ ਵਰ੍ਹੇਗੰਢ ਹੋਣ ਕਰਕੇ ਕੇਕ ਵਗੈਰਾ ਲੈ ਕੇ ਉਹ ਕਾਦੀਆਂ ਵਿਖੇ ਆਪਣੇ ਸਹੁਰੇ ਘਰ ਆਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਘਰ ਆਉਂਦਿਆਂ ਹੀ ਨਿਸ਼ਾ ਆਪਣੇ ਕਮਰੇ &OpenCurlyQuote;ਚ ਚਲੀ ਗਈ। ਇਸ ਦੌਰਾਨ ਉਸ ਨੇ ਕਮਰਾ ਅੰਦਰੋਂ ਬੰਦ ਕਰ ਲਿਆ ਅਤੇ ਕੁਝ ਚਿਰ ਬਾਅਦ ਉਸ ਦੇ ਸਹੁਰੇ ਨੇ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕੋਈ ਆਵਾਜ਼ ਨਹੀਂ ਆਈ&comma; ਜਿਸ ’ਤੇ ਪਰਿਵਾਰ ਵਾਲਿਆਂ ਨੇ ਦਰਵਾਜ਼ਾ ਤੋੜਿਆ ਤਾਂ ਦੇਖਿਆ ਕਿ ਨਿਸ਼ਾ ਨੇ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਾਦੀਆਂ ਦੇ ਐੱਸ&period; ਐੱਚ&period; ਓ&period; ਸੁਖਰਾਜ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ &OpenCurlyQuote;ਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਜੋ ਕੋਈ ਵੀ ਇਸ ਪਿੱਛੇ ਦੋਸ਼ੀ ਪਾਇਆ ਗਿਆ&comma; ਉਸਨੂੰ ਬਖਸ਼ਿਆ ਨਹੀਂ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;