&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar; &vert;<&sol;strong> ਬੀਤੀ ਦੇਰ ਰਾਤ ਬਟਾਲਾ ਵਿਖੇ ਜੰਮੂ ਤੋਂ ਰੱਦੀ ਨਾਲ ਭਰਿਆ ਟਰੱਕ ਜੋ ਕਿ ਖਾਲੀ ਹੋਣ ਲਈ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਜਾ ਰਿਹਾ ਸੀ&comma; ਦਾ ਅਚਾਨਕ ਬਟਾਲਾ ਦੇ ਅੰਮ੍ਰਿਤਸਰ ਰੋਡ &&num;8216&semi;ਤੇ ਸੰਤੁਲਨ ਵਿਗੜ ਗਿਆ ਅਤੇ ਸੜਕ ਦੇ ਵਿਚਕਾਰ ਪਲਟ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਟਰੱਕ ਪਲਟਣ ਨਾਲ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਟਰੱਕ ਵਿੱਚ ਰੱਦੀ ਦੇ ਨਾਲ 90 ਫੀਸਦੀ ਬਾਈਬਲ ਵੇਚੀ ਜਾ ਰਹੀ ਸੀ। ਟਰੱਕ ਪਲਟਣ ਨਾਲ ਪਵਿੱਤਰ ਬਾਈਬਲ ਦੀਆਂ ਲੱਖਾਂ ਕਾਪੀਆਂ ਸੜਕ &&num;8216&semi;ਤੇ ਖਿੱਲਰ ਗਈਆਂ ਅਤੇ ਕ੍ਰਿਸ਼ਚੀਅਨ ਭਾਇਚਾਰੇ ਦੇ ਲੋਕਾਂ ਨੂੰ ਪਤਾ ਲੱਗਦੇ ਹੀ ਉਹ ਉਥੇ ਪਹੁੰਚਣੇ ਸ਼ੁਰੂ ਹੋ ਗਏ ਤੇ ਪੁਲਿਸ ਕੋਲੋਂ ਆਰੋਪੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Truck2&period;jpg" alt&equals;"" class&equals;"wp-image-22451"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੋਹਤਬਰਾਂ ਨੇ ਮੌਕੇ &&num;8216&semi;ਤੇ ਪਵਿੱਤਰ ਬਾਈਬਲ ਨੂੰ ਸੜਕ ਤੋਂ ਇਕੱਠਾ ਕਰਨਾ ਸ਼ੁਰੂ ਕੀਤਾ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਸ਼ਿਕਾਇਤ ਲਿਖ ਲਈ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;