<p><strong>ਗੁਰਦਾਸਪੁਰ &vert;<&sol;strong> ਕੇਂਦਰੀ ਜੇਲ &&num;8216&semi;ਚ ਕੈਦੀਆਂ ਦੀ ਆਪਸੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ &&num;8216&semi;ਤੇ ਹਮਲਾ ਕਰ ਦਿੱਤਾ। ਹਮਲੇ &&num;8216&semi;ਚ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ ਹਨ। ਸਾਰਿਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।<&sol;p>&NewLine;<p>ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਹਰੀਸ਼ ਦਾਇਮਾ ਅਤੇ ਡੀਸੀ ਹਿਮਾਂਸ਼ੂ ਅਗਰਵਾਲ ਵੀ ਮੌਕੇ ’ਤੇ ਪੁੱਜੇ। ਹਮਲੇ &&num;8216&semi;ਚ ਕੇਂਦਰੀ ਜੇਲ &&num;8216&semi;ਚ ਤਾਇਨਾਤ ਯੋਧਾ ਸਿੰਘ&comma; ਥਾਣਾ ਧਾਰੀਵਾਲ ਦੇ ਐਸਐਚਓ ਮਨਦੀਪ ਸਿੰਘ ਅਤੇ ਏਐਸਆਈ ਜਗਦੀਪ ਸਿੰਘ ਪੁਲਿਸ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;