<p><strong>ਗੁਰਦਾਸਪੁਰ&comma; 15 ਫਰਵਰੀ&vert;<&sol;strong> ਪੁਲਿਸ ਵੀ ਸੁਰੱਖਿਅਤ ਨਹੀਂ ਹੈ। ਗੁਰਦਾਸਪੁਰ ਪੁਲਿਸ ਦੇ ਇੱਕ ਏ&period;ਐਸ&period;ਆਈ ਦੀ ਪਤਨੀ ਤੋਂ ਲੁਟੇਰਿਆਂ ਨੇ ਪਰਸ ਖੋਹ ਲਿਆ&comma; ਜਿਸ ਵਿੱਚ 4000 ਰੁਪਏ ਅਤੇ ਇੱਕ ਮੋਬਾਈਲ ਫ਼ੋਨ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਔਰਤ ਸ਼ੁਭ ਲਤਾ ਨੇ ਦੱਸਿਆ ਕਿ ਉਹ ਬਾਜ਼ਾਰ ਨੂੰ ਆਈ ਸੀ ਕਿ ਲੁਟੇਰਿਆਂ ਨੇ ਉਸਦਾ ਪਰਸ ਖੋਹ ਲਿਆ&comma; ਜਿਸ ਵਿੱਚ 4000 ਰੁਪਏ ਦੀ ਨਕਦੀ ਅਤੇ ਇੱਕ ਮੋਬਾਈਲ ਫੋਨ ਸੀ।<&sol;p>&NewLine;<p>ਵੇਖੋ ਵੀਡੀਓ-<&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;412703527817446">https&colon;&sol;&sol;www&period;facebook&period;com&sol;punjabibulletinworld&sol;videos&sol;412703527817446<&sol;a><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;