&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar; &vert;<&sol;strong> ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਹਰਚੋਵਾਲ ਵਿਖੇ ਦੇਰ ਸ਼ਾਮ ਨਿਊ ਟਰੇਡ ਸਲੂਨ &&num;8216&semi;ਤੇ ਕੁਝ ਅਣਪਛਾਤਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸੀਨੀਅਰ ਯੂਥ ਪ੍ਰਧਾਨ ਰਣਜੀਤ ਸਿੰਘ ਉਰਫ ਸੋਨੂੰ ਔਲਖ &&num;8216&semi;ਤੇ ਗੋਲੀਆਂ ਚਲਾ ਦਿੱਤੀਆਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਉਸ ਦੀ ਦੋਵਾਂ ਲੱਤਾਂ ਵਿੱਚ 2 ਗੋਲੀਆਂ ਲੱਗਣ ਨਾਲ ਸੋਨੂੰ ਔਲਖ ਗੰਭੀਰ ਜ਼ਖਮੀ ਹੋ ਗਿਆ&comma; ਜਿਸ ਨੂੰ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ&comma; ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਕਸਬਾ ਹਰਚੋਵਾਲ ਚੌਕ ਨੇੜੇ ਨਿਊ ਟਰੇਡ ਸਲੂਨ ਕਟਿੰਗ ਦੀ ਦੁਕਾਨ &&num;8216&semi;ਤੇ ਸ਼ਾਮ 5 ਵਜੇ ਦੇ ਕਰੀਬ ਯੂਥ ਪ੍ਰਧਾਨ ਸੋਨੂੰ ਔਲਖ ਵਾਲ ਕਟਵਾਉਣ ਪਹੁੰਚਿਆ ਸੀ&comma; ਜਦ ਉਹ ਦੁਕਾਨ &&num;8216&semi;ਚ ਕਟਿੰਗ ਕਰਵਾ ਰਿਹਾ ਸੀ ਤਾਂ ਅਚਾਨਕ ਕੁਝ ਹਥਿਆਰਬੰਦ ਨੌਜਵਾਨ ਪਹੁੰਚੇ&comma; ਜਿਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗੋਲੀਆਂ ਚੱਲਣ ਦੌਰਾਨ ਰਣਜੀਤ ਸਿੰਘ ਉਰਫ à¨¸à©‹à¨¨à©‚à©° ਔਲਖ ਜ਼ਖਮੀ ਹੋ ਗਿਆ। ਉਸ ਦੀਆਂ ਦੋਵਾਂ ਲੱਤਾਂ &&num;8216&semi;ਤੇ 2 ਗੋਲੀਆਂ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ&comma; ਜਿਸ ਦੀ ਸੂਚਨਾ ਮਿਲਣ &&num;8216&semi;ਤੇ ਪਰਿਵਾਰਕ ਮੈਂਬਰਾਂ ਤੇ ਆਸ-ਪਾਸ ਦੇ ਲੋਕਾਂ ਨੇ ਸਿਵਲ ਹਸਪਤਾਲ ਬਟਾਲਾ ਲਿਆਂਦਾ&comma; ਜਿਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਥੇ ਹੀ ਹਸਪਤਾਲ ਪਹੁੰਚੇ ਸਾਬਕਾ ਮੰਤਰੀ ਬਲਬੀਰ ਸਿੰਘ ਬਾਠ ਨੇ ਕਿਹਾ ਕਿ ਬਟਾਲਾ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਕਾਨੂੰਨ ਵਿਵਸਥਾ ਡਗਮਗਾ ਚੁੱਕੀ ਹੈ&comma; ਜਿਸ ਦਾ ਖਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਸਰਕਾਰ ਨੂੰ ਇਸ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;