ਗੁਰਦਾਸਪੁਰ : ਪਾਕਿਸਤਾਨ ਤੋਂ ਮੰਗਵਾਈ 1 ਕਿੱਲੋ RDX ਸਮੇਤ ਸਮੱਗਲਰ ਕਾਬੂ

0
1691

ਗੁਰਦਾਸਪੁਰ (ਜਸਵਿੰਦਰ ਬੇਦੀ) | ਦੀਨਾਨਗਰ ਪੁਲਿਸ ਨੇ ਸੁਖਵਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ 1 ਕਿੱਲੋ RDX ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਉਸ ਨੇ ਪਾਕਿਸਤਾਨੀ ਸਮੱਗਲਰਾਂ ਤੋਂ ਮੰਗਵਾਇਆ ਸੀ।

ਬੀਤੇ ਦਿਨੀਂ ਥਾਣਾ ਭੈਣੀ ਮਿਆਂਖਾ ਪੁਲਿਸ ਨੇ 2 ਨੌਜਵਾਨਾਂ ਨੂੰ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ‘ਚ ਹੈਂਡ ਗ੍ਰਨੇਡ ਹਮਲਾ ਹੋਇਆ ਸੀ, ਉਸ ਵਿੱਚ ਵੀ ਇਸੇ ਤਰ੍ਹਾਂ ਦੇ ਹੈਂਡ ਗ੍ਰਨੇਡ ਦੀ ਵਰਤੋਂ ਕੀਤੀ ਗਈ ਸੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ