<p><strong>ਗੁਰਦਾਸਪੁਰ&comma; 26 ਦਸੰਬਰ&vert;<&sol;strong> ਗੁਰਦਾਸਪੁਰ ਦੇ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਤਲਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਉਹ 2009 ਵਿਚ ਇੰਗਲੈਂਡ ਗਿਆ ਸੀ&comma; ਜਿਥੇ ਦਿਲ ਦਾ ਦੌਰਾ ਪੈਣ ਨਾਲ ਤਲਵਿੰਦਰ ਸਿੰਘ ਦੀ ਮੌਤ ਹੋ ਗਈ।<&sol;p>&NewLine;<p>ਦੱਸ ਦੇਈਏ ਕਿ ਤਲਵਿੰਦਰ ਦੇ ਪਿਤਾ ਨੇ 16 ਲੱਖ ਖਰਚ ਕਰਕੇ ਆਪਣੇ ਪੁੱਤ ਨੂੰ ਇੰਗਲੈਂਡ ਭੇਜਿਆ ਸੀ ਤਾਂ ਜੋ ਉਸ ਦਾ ਭਵਿੱਖ ਬਣ ਜਾਵੇ ਅਤੇ ਪਿੱਛੇ ਵੀ ਘਰ ਦੇ ਹਾਲਾਤ ਸੁਧਰ ਸਕਣ ਪਰ ਹੋਣੀ ਨੂੰ ਤਾਂ ਕੁਝ ਹੋਰ ਹੀ ਮਨਜ਼ੂਰ ਸੀ। ਤਲਵਿੰਦਰ ਨੂੰ ਇੰਗਲੈਂਡ ਗਏ 14 ਸਾਲ ਹੋ ਚੁੱਕੇ ਸਨ&comma; ਉਹ ਆਪ ਤਾਂ ਨਹੀਂ ਮੁੜਿਆ ਪਰ ਉਸ ਦੀ ਮੌਤ ਦੀ ਖਬਰ ਨੇ ਬਜ਼ੁਰਗ ਮਾਪਿਆਂ ਨੂੰ ਤੋੜ ਕੇ ਰੱਖ ਦਿੱਤਾ ਹੈ।<&sol;p>&NewLine;<p>ਤਲਵਿੰਦਰ ਦੀ ਬੇਵਕਤੀ ਮੌਤ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਬਜ਼ੁਰਗ ਮਾਪਿਆਂ ਨੇ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇ ਤਾਂ ਕਿ ਉਹ ਉਨ੍ਹਾਂ ਦਾ ਸਸਕਾਰ ਕਰ ਸਕਣ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;