&NewLine;<p class&equals;"wp-block-paragraph"><strong>ਸ੍ਰੀ ਹਰਗੋਬਿੰਦਪੁਰ&sol;ਗੁਰਦਾਸਪੁਰ&comma; 09 ਸਤੰਬਰ &vert; <&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 5 ਸਾਲਾ ਬੱਚੇ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਚੀਮਾ ਖੁੱਡੀ ਦਾ ਰਹਿਣ ਵਾਲਾ ਹੈ&comma; ਜਿਸ ਦੀ ਉਮਰ 5 ਸਾਲ ਦੀ ਹੈ ਤੇ ਉਹ ਸੈਂਟਰਲ ਪਬਲਿਕ ਸਕੂਲ ਵਿੱਚ ਨਰਸਰੀ ਕਲਾਸ ਦਾ ਵਿਦਿਆਰਥੀ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਜ ਉਸ ਸਮੇਂ ਹਾਦਸਾ ਵਾਪਰਿਆ ਜਦੋਂ ਬੱਚਿਆਂ ਨੂੰ ਘਰ ਵਿਚ ਛੱਡਣ ਲਈ ਬੱਸ ਚੀਮਾ ਖੁੱਡੀ ਵਿੱਚ ਪੁੱਜੀ ਤਾਂ ਬਦਕਿਸਮਤੀ ਨਾਲ ਹਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐੱਸ ਪੀ ਰਜੇਸ਼ ਕੱਟੜ ਅਤੇ ਸ੍ਰੀ ਹਰਗੋਬਿੰਦਪੁਰ ਦੇ ਐਸਐਚਓ ਬਲਜੀਤ ਕੌਰ ਸਰਾਂ ਆਪਣੇ ਪੁਲਿਸ ਕਰਮਚਾਰੀਆਂ ਸਮੇਤ ਘਟਨਾ ਵਾਲੀ ਥਾਂ &&num;8216&semi;ਤੇ ਪਿੰਡ ਚੀਮਾ ਖੁੱਡੀ ਵਿਖੇ ਪੁੱਜੇ। ਜਿੱਥੇ ਉਨ੍ਹਾਂ ਨੇ ਬੱਚੇ ਦੀ ਦੇਹ ਅਤੇ ਬੱਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F982118763093638&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;