&NewLine;<p class&equals;"wp-block-paragraph"><strong>ਗੁਰਦਾਸਪੁਰ&vert;<&sol;strong> ਇਥੋਂ ਦੇ ਪਿੰਡ ਆਲੇਚੱਕ ਵਿੱਚ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਚੱਲ ਰਹੇ ਝਗੜੇ ਦੌਰਾਨ ਇਕ ਧਿਰ ਦੀ ਮਹਿਲਾ ਨੇ ਪੁਲਿਸ ਦੀ ਮੌਜੂਦਗੀ ਵਿੱਚ ਹਵਾਈ ਫਾਇਰਿੰਗ ਕਰ ਦਿੱਤੀ&comma; ਜਿੱਸ ਤੋਂ ਬਾਅਦ ਪੁਲਿਸ ਵੱਲੋਂ ਮਹਿਲਾ ਸਮੇਤ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜਜ ਕਰ ਲਿਆ ਗਿਆ ਹੈ। ਔਰਤ ਨੇ ਇਲਜ਼ਾਮ ਲਗਾਏ ਹਨ ਕਿ ਇਹ ਜ਼ਮੀਨ ਉਸਦੇ ਮਰਹੂਮ ਪਤੀ ਕਰਨਲ ਦੇ ਨਾਮ ਹੈ&comma; ਜਿਸ &&num;8216&semi;ਤੇ ਉਹ ਲੰਬੇ ਸਮੇਂ ਤੋਂ ਖੇਤੀ ਕਰ ਰਹੀ ਹੈ। ਇਸਦਾ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਔਰਤ ਨੇ ਦੱਸਿਆ ਕਿ ਬੀਤੇ ਕੱਲ੍ਹ ਜਦੋਂ ਉਹ ਜ਼ਮੀਨ ਵਾਹ ਰਹੇ ਸ਼ਨ ਤਾਂ ਦੂਜੀ ਧਿਰ ਨੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਦੇ ਟ੍ਰੈਕਟਰ ਨੂੰ ਛੱਪੜ ਵਿਚ ਸੁੱਟ ਦਿੱਤਾ। ਆਪਣੀ ਜਾਨ ਬਚਾਉਣ ਲਈ ਉਸ ਨੂੰ ਫਾਇਰਿੰਗ ਕਰਨੀ ਪਈ। ਜਦਕਿ ਦੂਜੀ ਧਿਰ ਦਾ ਕਹਿਣਾ ਹੈ ਕਿ ਇਹ ਜ਼ਮੀਨ ਉਨ੍ਹਾਂ ਨੇ ਮ੍ਰਿਤਕ ਕਰਨਲ ਦੀਆਂ ਬੇਟੀਆਂ ਕੋਲੋਂ ਖਰੀਦੀ ਹੈ&comma; ਜਿਸ ਦੀ ਰਜਿਸਟਰੀ ਇੰਤਕਾਲ ਆਦਿ ਸਭ ਹੋ ਚੁੱਕਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading">ਦੋਵਾਂ ਗੁੱਟਾਂ ਨੇ ਰੱਖਿਆ ਆਪਣਾ-ਆਪਣਾ ਪੱਖ<&sol;h2>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਰਨਲ ਦੀ ਪਤਨੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਪਿੰਡ ਆਲੇਚੱਕ ਵਿੱਚ ਕਰਨਲ ਦੀ 9 ਕਨਾਲਾ 7 ਮਰਲੇ ਜ਼ਮੀਨ ਦਾ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ ਅਤੇ ਜ਼ਮੀਨ ਦਾ ਸਟੇਅ ਲੱਗਾ ਹੋਇਆ ਹੈ। ਕੱਲ ਜਦੋਂ ਉਹ ਆਪਣੀ ਜ਼ਮੀਨ &&num;8216&semi;ਤੇ ਕੰਮ ਕਰ ਰਹੇ ਸਨ ਤਾਂ ਕੁਝ ਵਿਅਕਤੀਆਂ ਨੇ ਆਕੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੇ ਟਰੈਕਟਰ ਨੂੰ ਛੱਪੜ ਵਿੱਚ ਸੁੱਟ ਦਿੱਤਾ। ਜਿਸ ਕਰਕੇ ਉਸ ਨੂੰ ਆਪਣੀ ਰੱਖਿਆ ਲਈ ਹਵਾਈ ਫਾਇਰਿੰਗ ਕਰਨੀ ਪਈ। ਨਾਲ ਹੀ ਉਸਨੇ ਇਲਜ਼ਾਮ ਲਗਾਇਆ ਕਿ ਪੁਲਿਸ ਨੇ ਦੂਜੀ ਧਿਰ ਦੇ ਕਿਸੇ ਵੀ ਵਿਅਕਤੀ ਉਪਰ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਉਸ ਉਪਰ ਅਤੇ ਉਸਦੇ ਦੇ ਭਰਾਵਾਂ ਉੱਤੇ ਝੂਠਾ ਮਾਮਲਾ ਦਰਜ ਕਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;