&NewLine;<p class&equals;"wp-block-paragraph"><strong>ਚੰਡੀਗੜ&sol;ਗੁਰਦਾਸਪੁਰ &vert;<&sol;strong> ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐਮਐਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐਮਐਮ ਅੰਡਰ ਬੈਰਲ ਗ੍ਰੇਨੇਡ ਲਾਂਚਰ &lpar;ਯੂਬੀਜੀਐਲ&rpar;&comma; 3&period;79 ਕਿਲੋ ਆਰ&period;ਡੀ&period;ਐਕਸ&period;&comma; 9 ਇਲੈਕਟ੍ਰੀਕਲ ਡੈਟੋਨੇਟਰ ਅਤੇ ਆਈਈਡੀ ਨਾਲ ਸਬੰਧਤ ਟਾਈਮਰ ਡਿਵਾਈਸਾਂ ਦੀ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਪੁਲਿਸ &lpar;ਆਈਜੀਪੀ&rpar; ਮੋਹਨੀਸ਼ ਚਾਵਲਾ ਨੇ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਿਲੀ ਜਾਣਕਾਰੀ ਮੁਤਾਬਕ ਯੂਬੀਜੀਐਲ&comma; 150 ਮੀਟਰ ਲੰਮੀ ਰੇਂਜ ਵਾਲੀ ਇੱਕ ਛੋਟੀ ਰੇਂਜ ਦਾ ਗ੍ਰੇਨੇਡ ਲਾਂਚਿੰਗ ਏਰੀਆ ਹਥਿਆਰ ਹੈ ਅਤੇ ਇਹ ਵੀਵੀਆਈਪੀ ਸੁਰੱਖਿਆ ਲਈ ਵੀ ਨੁਕਸਾਨਦੇਹ ਹੋ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਬਰਾਮਦਗੀ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਰਹਿਣ ਵਾਲੇ ਮਲਕੀਤ ਸਿੰਘ ਦੇ ਖੁਲਾਸੇ &OpenCurlyQuote;ਤੇ ਕੀਤੀ ਗਈ&comma; ਜਿਸ ਨੂੰ ਖੁਫੀਆ ਜਾਣਕਾਰੀ ਦੇ ਆਧਾਰ &OpenCurlyQuote;ਤੇ ਗੁਰਦਾਸਪੁਰ ਪੁਲਸ ਵਲੋਂ ਵੀਰਵਾਰ ਨੂੰ ਗਿ੍ਰਫਤਾਰ ਕੀਤਾ ਸੀ। ਪੁਲਿਸ ਨੇ ਮਲਕੀਤ ਦੇ ਸਾਥੀ-ਸਾਜਿਸ਼ਘਾੜਿਆਂ &comma; ਜਿਨਾਂ ਦੀ ਪਛਾਣ ਸੁਖਪ੍ਰੀਤ ਸਿੰਘ ਉਰਫ ਸੁੱਖ ਘੁੰਮਣ&comma; ਥਰਨਜੋਤ ਸਿੰਘ ਉਰਫ ਥੰਨਾ ਅਤੇ ਸੁਖਮੀਤਪਾਲ ਸਿੰਘ ਉਰਫ ਸੁੱਖ ਬਿਖਾਰੀਵਾਲ &semi; ਸਾਰੇ ਗੁਰਦਾਸਪੁਰ ਦੇ ਵਸਨੀਕ ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਅਤੇ ਭਗੌੜੇ ਹੋਏ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਵਜੋਂ ਹੋਈ ਹੈ&comma; ’ਤੇ ਵੀ ਮੁਕੱਦਮਾ ਦਰਜ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਈਜੀ ਮੋਹਨੀਸ਼ ਚਾਵਲਾ ਨੇ ਕਿਹਾ ਕਿ ਇਸ ਮਾਮਲੇ ਦੀ ਹੁਣ ਤੱਕ ਦੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗਿ੍ਰਫਤਾਰ ਕੀਤਾ ਦੋਸ਼ੀ ਮਲਕੀਤ &comma; ਸੁੱਖ ਘੁੰਮਣ ਦੇ ਸਿੱਧੇ ਸੰਪਰਕ ਵਿੱਚ ਸੀ। ਜ਼ਿਕਰਯੋਗ ਹੈ ਕਿ ਸੁੱਖ ਘੁੰਮਣ ਉਹੀ ਮੁਲਜ਼ਮ ਹੈ ਜਿਸ ਨੇ ਯੂਏ &lpar;ਪੀ&rpar; ਐਕਟ ਤਹਿਤ ਇੱਕ ਵਿਅਕਤੀਗਤ ਨਾਮਜ਼ਦ ਅੱਤਵਾਦੀ ਆਈ&period;ਐਸ&period;ਵਾਈ&period;ਐਫ ਮੁਖੀ ਲਖਬੀਰ ਰੋਡੇ ਅਤੇ ਮੋਗਾ ਦਾ ਮੂਲ ਨਿਵਾਸੀ ਤੇ ਹੁਣ ਕਨੇਡਾ ਰਹਿ ਰਹੇ ਭਗੌੜੇ ਗੈਂਗਸਟਰ ਅਰਸ਼ ਡੱਲਾ&comma; ਨਾਲ ਸਾਜ਼ਿਸ਼ ਰਚੀ ਸੀ। ਉਨਾਂ ਦੱਸਿਆ ਕਿ ਵਿਸਫੋਟਕਾਂ ਦੀ ਖੇਪ ਲਖਬੀਰ ਰੋਡੇ ਨੇ ਪਾਕਿਸਤਾਨ ਤੋਂ ਭੇਜੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐਸ&period;ਐਸ&period;ਪੀ ਗੁਰਦਾਸਪੁਰ ਨਾਨਕ ਸਿੰਘ ਨੇ ਦੱਸਿਆ ਕਿ ਹੁਣ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਹੋਈਆਂ ਹਥਿਆਰਾਂ&sol;ਵਿਸਫੋਟਕ ਖੇਪਾਂ&comma; ਜਿਸ ਵਿੱਚ ਮਲਕੀਤ ਸਿੰਘ ਦੀ ਭੂਮਿਕਾ ਸਪੱਸ਼ਟ ਹੋਈ ਹੈ&comma; ਅਸਲ ਵਿੱਚ ਐਸਬੀਐਸ ਨਗਰ ਪੁਲੀਸ ਵੱਲੋਂ ਹਾਲ ਹੀ ਵਿੱਚ ਪਰਦਾਫਾਸ਼ ਕੀਤੇ ਅੱਤਵਾਦੀ ਮਾਡਿਊਲ ਦੀ ਕਾਰਵਾਈ ਵਿੱਚ ਵਰਤੀ ਜਾਣੀਆਂ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨਾਂ ਦੱਸਿਆ ਕਿ 16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਤੋਂ ਇਲਾਵਾ ਅਗਸਤ 2021 ਵਿੱਚ ਜਲੰਧਰ ਤੋਂ ਉਸਦੇ ਰਿਸ਼ਤੇਦਾਰ ਗੁਰਮੁਖ ਸਿੰਘ ਰੋਡੇ ਤੋਂ ਟਿਫਿਨ ਆਈ&period;ਈ&period;ਡੀ&period;&comma; ਆਰ&period;ਡੀ&period;ਐਕਸ&comma; ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਵਿੱਚ ਵੀ ਲਖਬੀਰ ਰੋਡੇ ਦੀ ਭੂਮਿਕਾ ਪਾਈ ਗਈ ਹੈ। ਐਸ&period;ਬੀ&period;ਐਸ&period; ਨਗਰ ਵਿਖੇ ਹਾਲ ਹੀ ਵਿੱਚ ਪਰਦਾਫਾਸ਼ ਕੀਤੇ ਗਏ ਦਹਿਸ਼ਤੀ ਮਾਡਿਊਲ ਵਿੱਚ ਵੀ ਲਖਬੀਰ ਰੋਡੇ ਪ੍ਰਮੁੱਖ ਪਾਇਆ ਗਿਆ ਹੈ। ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ&comma; ਜੋ ਕਿ ਇਸ ਸਮੇਂ ਤਿਹਾੜ ਜੇਲ&comma; ਦਿੱਲੀ ਵਿੱਚ ਬੰਦ ਹੈ&comma; ਵੀ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਅਤੇ 10 ਫਰਵਰੀ 2020 ਨੂੰ ਧਾਰੀਵਾਲ ਵਿਖੇ ਹਨੀ ਮਹਾਜਨ &OpenCurlyQuote;ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਸੀ। ਉਸ ਨੂੰ ਦਸੰਬਰ&comma; 2020 ਵਿੱਚ ਦੁਬਈ ਤੋਂ ਡਿਪੋਰਟ ਕਰ ਦਿੱਤਾ ਗਿਆ ਸੀ। ਸੁੱਖ ਭਿਖਾਰੀਵਾਲ ਨੇ ਇਹਨਾਂ ਜੁਰਮਾਂ ਨੂੰ ਅੰਜਾਮ ਦੇਣ ਲਈ ਪੈਦਲ ਸਿਪਾਹੀ&comma; ਹਥਿਆਰ ਅਤੇ ਗੋਲਾ-ਬਾਰੂਦ&comma; ਲੌਜਿਸਟਿਕਸ&comma; ਫੰਡ ਆਦਿ ਪ੍ਰਦਾਨ ਕੀਤੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਿਕਰਯੋਗ ਹੈ ਕਿ ਨਵੰਬਰ-ਦਸੰਬਰ 2021 ਦੌਰਾਨ&comma; ਗੁਰਦਾਸਪੁਰ ਪੁਲਿਸ ਨੇ ਪਾਕਿਸਤਾਨ ਵਲੋਂ ਨਿਯੰਤਰਿਤ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਸੀ ਅਤੇ ਮੌਡਿਊਲ ਦੇ ਚਾਰ ਮੈਂਬਰਾਂ ਨੂੰ ਗਿ੍ਰਫਤਾਰ ਕਰਨ ਤੋਂ ਇਲਾਵਾ ਲਗਭਗ 1 ਕਿਲੋ ਆਰਡੀਐਕਸ&comma; 6 ਹੈਂਡ ਗ੍ਰਨੇਡ&comma; 1 ਟਿਫਨ ਬਾਕਸ ਆਈਈਡੀ&comma; ਤਿੰਨ ਇਲੈਕਟਿ੍ਰਕਲ ਡੈਟੋਨੇਟਰ ਅਤੇ ਦੋ ਪਿਸਤੌਲ ਬਰਾਮਦ ਕੀਤੇ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;