&NewLine;<p class&equals;"wp-block-paragraph"><strong>ਗੁਰਦਾਸਪੁਰ &vert; <&sol;strong>ਇਥੋਂ ਦੇ ਸਨਮਦੀਪ ਸਿੰਘ ਨੇ ਦੁਬਈ ਵਿੱਚ ਹੋਏ 8 ਦੇਸ਼ਾਂ ਵਿਚਕਾਰ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਸਨਮਦੀਪ ਸਿੰਘ ਨੇ ਚੀਨ ਦੇ ਖਿਡਾਰੀ ਨੂੰ ਹਰਾ ਕੇ ਇਹ ਤਗਮਾ ਹਾਸਲ ਕੀਤਾ ਹੈ। ਸਨਮਦੀਪ ਇਸ ਸਮੇਂ 5ਵੀਂ ਜਮਾਤ ਵਿੱਚ ਪੜ੍ਹ ਰਿਹਾ ਹੈ ਅਤੇ ਰੋਜ਼ਾਨਾ 2 ਘੰਟੇ ਕਰਾਟੇ ਸਿੱਖਦਾ ਹੈ। ਉਸ ਦਾ ਉਦੇਸ਼ ਸਖ਼ਤ ਮਿਹਨਤ ਕਰਨਾ ਅਤੇ ਓਲੰਪਿਕ ਵਿੱਚ ਖੇਡ ਕੇ ਦੇਸ਼ ਲਈ ਸੋਨ ਤਮਗਾ ਲਿਆਉਣਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;05&sol;image-237&period;png" alt&equals;"" width&equals;"735" height&equals;"551"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਸਨਮਦੀਪ ਸਿੰਘ ਨੇ ਆਪਣੀ ਜਿੱਤ ਦਾ ਸਿਹਰਾ ਆਪਣੇ ਕੋਚ ਦਵਿੰਦਰ ਸਿੰਘ ਤੋਂ ਇਲਾਵਾ ਮਾਪਿਆਂ ਅਤੇ ਸਕੂਲ ਮੈਨੇਜਮੈਂਟ ਨੂੰ ਦਿੱਤਾ&comma; ਜਿਨ੍ਹਾਂ ਨੇ ਉਸ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਨਮਦੀਪ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਵਿਦੇਸ਼ ਵਿੱਚ ਰਹਿੰਦੇ ਹਨ&comma; ਜਦਕਿ ਸਨਮਦੀਪ ਗੁਰਦਾਸਪੁਰ ਵਿੱਚ ਆਪਣੇ ਦਾਦਾ-ਦਾਦੀ ਨਾਲ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਦੇ ਦਾਦਾ ਨਰਿੰਦਰ ਸਿੰਘ ਮਾਣਾ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਅਮਨਦੀਪ ਸਿੰਘ ਨੇ ਵੀ ਖੇਡਾਂ ਵਿੱਚ ਬਹੁਤ ਨਾਮ ਕਮਾਇਆ ਹੈ। ਹੁਣ ਉਸ ਦੇ ਪੋਤਰੇ ਸਨਮਦੀਪ ਸਿੰਘ&comma; ਜੋ ਕਿ 9 ਸਾਲ ਦਾ ਹੈ&comma; ਨੇ ਵੀ ਦੁਬਈ ਵਿੱਚ ਕਰਾਟੇ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤ ਕੇ ਸਕੂਲ&comma; ਦੇਸ਼ ਅਤੇ ਆਪਣਾ ਨਾਂ ਰੌਸ਼ਨ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਨਮਦੀਪ ਸਿੰਘ ਨੇ ਦੱਸਿਆ ਕਿ ਉਹ 5ਵੀਂ ਜਮਾਤ ਵਿੱਚ ਪੜ੍ਹਦਾ ਹੈ ਅਤੇ ਦੁਬਈ ਵਿੱਚ ਹੋਈ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਤਰਫੋਂ ਭਾਗ ਲਿਆ ਸੀ। ਇਸ ਕਰਾਟੇ ਚੈਂਪੀਅਨਸ਼ਿਪ ਵਿੱਚ ਲਗਭਗ 8 ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ ਸੀ। ਗੇਮ ਵਿੱਚ ਹਰੇਕ ਫਾਈਟ ਦੇ 3 ਦੌਰ ਹੁੰਦੇ ਹਨ। ਸਨਮਦੀਪ ਦਾ ਮੁਕਾਬਲਾ ਚੀਨੀ ਲੜਾਕੂ ਨਾਲ ਕਰਵਾਇਆ ਗਿਆ ਸੀ ਅਤੇ ਉਸ ਨੇ ਪਹਿਲੇ ਦੌਰ ਵਿੱਚ ਚੀਨੀ ਖਿਡਾਰਨ ਨੂੰ ਹਰਾ ਕੇ ਤਮਗਾ ਜਿੱਤਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;