&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਸਰਕਾਰਾਂ ਵੱਲੋਂ ਪੁਰਾਣੇ ਰੀਤੀ-ਰਿਵਾਜਾਂ ਨੂੰ ਖ਼ਤਮ ਕਰਦੇ ਹੋਏ ਕਿਸੇ ਵੀ ਜਾਨਵਰ ਦਾ ਸ਼ਿਕਾਰ ਖੇਡਣ &&num;8216&semi;ਤੇ ਬੈਨ ਲਾਇਆ ਹੋਇਆ ਹੈ ਪਰ ਕਈ ਇਲਾਕੇ ਅਜੇ ਵੀ ਹਨ&comma; ਜਿੱਥੇ ਸ਼ਿਕਾਰ ਖੇਡਿਆ ਜਾਂਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਸਦਰ ਪੱਟੀ ਦੇ ਪਿੰਡ ਘੁੱਲੇ ਵਾਲੇ ਬੰਨ੍ਹ ਦੇ ਨਜ਼ਦੀਕ ਸ਼ਿਕਾਰ ਖੇਡਣ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਗੁਰਦੁਆਰਾ ਬਾਬਾ ਵੀਰ ਸਿੰਘ ਜੀ ਵਿਖੇ ਇੱਕ ਘੋੜੇ ਨੂੰ ਗੋਲੀ ਮਾਰ ਦਿੱਤੀ&comma; ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਪੂਰਾ ਇਲਾਕਾ ਇਕੱਤਰ ਹੁੰਦਾ ਵੇਖ ਕੇ ਸ਼ਿਕਾਰੀ ਫ਼ਰਾਰ ਹੋ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਵੱਲੋਂ ਮੌਕੇ &&num;8216&semi;ਤੇ ਪਹੁੰਚ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ ਗਿਆ। ਚੌਕੀ ਸਭਰਾ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਘੋੜੇ ਦਾ ਪੋਸਟਮਾਰਟਮ ਕਰਵਾ ਕੇ ਅਣਪਛਾਤੇ ਵਿਅਕਤੀਆਂ &&num;8216&semi;ਤੇ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;