ਜਲੰਧਰ ‘ਚ ਕੱਲ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ-ਕਲਾਜਾਂ ‘ਚ ਅੱਧੇ ਦਿਨ ਦੀ ਛੁੱਟੀ

0
228

ਜਲੰਧਰ, 11 ਨਵੰਬਰ | ਜਲੰਧਰ ‘ਚ 12 ਨਵੰਬਰ ਨੂੰ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕਲੂਾਂ-ਕਲਾਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆਂ ਨੂੰ ਧਿਆਨ ‘ਚ ਰੱਖਦੇ ਹੋਏ ਡੀਸੀ ਹਿਮਾਂਸ਼ੂ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਗਏ ਹਨ।

ਇਸ ਹੁਕਮ ਅਨੁਸਾਰ ਜਲੰਧਰ ਨਗਰ ਨਿਗਮ ਦੀ ਹਦੂਦ ਅੰਦਰ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ-ਕਲਾਜਾਂ ‘ਚ 12 ਨਵੰਬਰ ਨੂੰ ਅੱਧੇ ਦਿਨ ਛੁੱਟੀ ਰਹੇਗੀ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)