<p><strong>ਜਲੰਧਰ&comma; 11 ਨਵੰਬਰ &vert;<&sol;strong> ਜਲੰਧਰ &OpenCurlyQuote;ਚ 12 ਨਵੰਬਰ ਨੂੰ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕਲੂਾਂ-ਕਲਾਜਾਂ &OpenCurlyQuote;ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ &OpenCurlyQuote;ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆਂ ਨੂੰ ਧਿਆਨ &OpenCurlyQuote;ਚ ਰੱਖਦੇ ਹੋਏ ਡੀਸੀ ਹਿਮਾਂਸ਼ੂ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਗਏ ਹਨ।<&sol;p>&NewLine;<p>ਇਸ ਹੁਕਮ ਅਨੁਸਾਰ ਜਲੰਧਰ ਨਗਰ ਨਿਗਮ ਦੀ ਹਦੂਦ ਅੰਦਰ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ-ਕਲਾਜਾਂ &OpenCurlyQuote;ਚ 12 ਨਵੰਬਰ ਨੂੰ ਅੱਧੇ ਦਿਨ ਛੁੱਟੀ ਰਹੇਗੀ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;MV24q">https&colon;&sol;&sol;shorturl&period;at&sol;MV24q<&sol;a> à¨œà¨¾à¨‚ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;AXVJ9"> https&colon;&sol;&sol;shorturl&period;at&sol;AXVJ9<&sol;a> à¨¨à¨¾à¨² ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;