<p><strong>ਲੁਧਿਆਣਾ&comma; 31 ਜਨਵਰੀ&vert; <&sol;strong>ਲਾਡੋਵਾਲ ਇਲਾਕੇ ਵਿੱਚ ਇੱਕ ਔਰਤ ਦੀ ਅਧਨੰਗੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਲਾਡੋਵਾਲ ਦੀ ਪੁਲਿਸ ਮੌਕੇ &&num;8216&semi;ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਚਾਦਰ &&num;8216&semi;ਚ ਲਪੇਟ ਕੇ ਸੁੱਟ ਦਿੱਤਾ ਗਿਆ ਸੀ। ਆਪਣੀ ਪਛਾਣ ਛੁਪਾਉਣ ਲਈ ਔਰਤ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਸਾੜਿਆ ਗਿਆ ਹੈ।<&sol;p>&NewLine;<p>ਸੂਚਨਾ ਤੋਂ ਬਾਅਦ ਥਾਣਾ ਲਾਡੋਵਾਲ ਦੀ ਪੁਲਿਸ ਮੌਕੇ &&num;8216&semi;ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ &&num;8216&semi;ਚ ਰੱਖਵਾ ਦਿੱਤਾ ਹੈ। ਫਿਲਹਾਲ ਪੁਲਿਸ ਔਰਤ ਦੀ ਪਛਾਣ ਕਰਨ &&num;8216&semi;ਚ ਲੱਗੀ ਹੋਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;