&NewLine;<p class&equals;"wp-block-paragraph"><strong>ਪਾਕਿਸਤਾਨ&vert;<&sol;strong> ਹੜ੍ਹ ਅਤੇ ਮੀਂਹ ਕਾਰਨ ਹਾਹਾਕਾਰ ਮਚੀ ਹੋਈ ਹੈ। ਦੇਸ਼ ਦੇ ਹਾਲਾਤ ਇੰਨੇ ਵਿਗੜ ਗਏ ਹਨ ਕਿ ਹੜ੍ਹਾਂ ਅਤੇ ਮੀਂਹ ਕਾਰਨ ਲਗਭਗ 1000 ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਨਾਲ ਹੀ ਇਸ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;p5&period;jpg" alt&equals;"" class&equals;"wp-image-29778"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਰਿਪੋਰਟਾਂ ਮੁਤਾਬਕ ਪਾਕਿਸਤਾਨ &OpenCurlyQuote;ਚ ਹੜ੍ਹ ਅਤੇ ਭਾਰੀ ਮੀਂਹ ਕਾਰਨ 343 ਬੱਚਿਆਂ ਸਣੇ 982 ਲੋਕਾਂ ਦੀ ਮੌਤ ਹੋ ਗਈ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਮੁਤਾਬਕ ਦੇਸ਼ ਵਿੱਚ 14 ਜੂਨ ਤੋਂ ਬਾਅਦ ਸਭ ਤੋਂ ਵੱਧ ਮੌਤਾਂ ਸਿੰਧ ਸੂਬੇ ਵਿੱਚ ਹੋਈਆਂ ਹਨ। ਇਸ ਦੇ ਨਾਲ ਹੀ ਕਰਾਚੀ ਤੋਂ ਲੈ ਕੇ ਪੰਜਾਬ&comma; ਬਲੋਚਿਸਤਾਨ ਤੱਕ ਦੀ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ।<br>ਪਾਕਿਸਤਾਨੀ ਮੀਡੀਆ ਮੁਤਾਬਕ ਦੇਸ਼ ਦਾ 70 ਫੀਸਦੀ ਹਿੱਸਾ ਹੜ੍ਹਾਂ ਦੀ ਲਪੇਟ &OpenCurlyQuote;ਚ ਹੈ ਅਤੇ ਸਿੰਧ ਸੂਬਾ ਸਭ ਤੋਂ ਵੱਧ ਪੀੜਤ ਹੈ। ਇਸ ਭਿਆਨਕ ਹੜ੍ਹ ਕਾਰਨ ਪਾਕਿਸਤਾਨ ਵਿੱਚ 3 ਕਰੋੜ ਲੋਕ ਬੇਘਰ ਹੋ ਗਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;p2&period;jpg" alt&equals;"" class&equals;"wp-image-29779"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਸਿੰਧ ਸੂਬੇ ਵਿਚ 306 ਲੋਕਾਂ ਦੀ ਮੌਤ ਹੋ ਗਈ। ਬਲੋਚਿਸਤਾਨ &OpenCurlyQuote;ਚ ਹੜ੍ਹ ਕਾਰਨ 234&comma; ਖੈਬਰ ਪਖਤੂਨਖਵਾ ਵਿੱਚ 185 ਮੌਤਾਂ&comma; ਪੰਜਾਬ ਸੂਬੇ ਵਿੱਚ 165&comma; ਪੀਓਕੇ ਵਿੱਚ 37 ਲੋਕਾਂ ਅਤੇ ਗਿਲਗਿਤ ਬਾਲਟਿਸਤਾਨ ਵਿੱਚ 9 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;p4&period;jpg" alt&equals;"" class&equals;"wp-image-29780"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪਾਕਿਸਤਾਨ &OpenCurlyQuote;ਚ ਭਾਰਤ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਤੋਂ ਲੈ ਕੇ ਅਫਗਾਨਿਸਤਾਨ ਸਰਹੱਦ ਤੱਕ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਪਾਕਿਸਤਾਨ ਸਰਕਾਰ ਦੇ ਮੁਤਾਬਕ ਪਾਕਿਸਤਾਨ ਵਿੱਚ ਇੰਨਾ ਭਿਆਨਕ ਹੜ੍ਹ ਕਦੇ ਨਹੀਂ ਆਇਆ। ਭਾਰੀ ਮੀਂਹ ਕਾਰਨ ਪਾਕਿਸਤਾਨ ਵਿੱਚ ਨਦੀਆਂ ਓਵਰਫਲੋ ਹੋ ਰਹੀਆਂ ਹਨ। ਦਰਿਆਵਾਂ ਦਾ ਪਾਣੀ ਮੀਲਾਂ ਤੱਕ ਫੈਲ ਕੇ ਬਸਤੀਆਂ ਵਿੱਚੋਂ ਦੀ ਲੰਘ ਰਿਹਾ ਹੈ। ਪੀਓਕੇ&comma; ਪੰਜਾਬ&comma; ਸਿੰਧ&comma; ਬਲੋਚਿਸਤਾਨ&comma; ਅਫਗਾਨਿਸਤਾਨ-ਪਾਕਿਸਤਾਨ ਸਰਹੱਦ&comma; ਸਵਾਤ ਘਾਟੀ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;