ਹੰਸ ਰਾਜ ਹੰਸ ਨੂੰ ਵੱਡਾ ਸਦਮਾ,ਪਤਨੀ ਦਾ ਹੋਇਆ ਦੇਹਾਂ

0
7101

ਜਲੰਧਰ, 2 ਅਪ੍ਰੈਲ | ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਵੱਡਾ ਸਦਮਾ ਲੱਗਾ ਹੈ | ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ | ਉਨ੍ਹਾਂ ਦੇ ਪਤਨੀ ਜਲੰਧਰ ਦੇ ਨਿੱਜੀ ਹਸਪਤਾਲ ‘ਚ ਜੇਰੇ ਇਲਾਜ਼ ਸਨ |