&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ੀ ਦੀ ਖਬਰ ਹੈ। ਪੰਜਾਬ ਸਰਕਾਰ ਜਲਦ ਹੀ ਇਹਨਾਂ ਨੂੰ ਪੱਕੇ ਕਰਨ ਜਾ ਰਹੀ ਹੈ। ਸਰਕਾਰ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਅੰਕੜੇ ਮੰਗੇ ਹਨ। ਇਸ ਦੇ ਨਾਲ ਹੀ ਇਹਨਾਂ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹਨਾਂ ਦੀ ਸਬ-ਕਮੇਟੀ ਇਸ ਕੰਮ ਵਿਚ ਤੇਜ਼ੀ ਲਿਆ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨੇ ਦੱਸਿਆ ਕਿ ਉਹਨਾਂ ਨੇ ਦੋ ਮੀਟਿੰਗਾਂ ਕੀਤੀਆਂ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ। ਅਸੀਂ ਅਜਿਹੀ ਨੀਤੀ ਬਣਾਵਾਂਗੇ ਅਤੇ ਇਸ ਤਰ੍ਹਾਂ ਕੰਮ ਕਰਾਂਗੇ ਕਿ 100&percnt; ਕਰਮਚਾਰੀ ਪੱਕੇ ਹੋ ਸਕਣ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;