ਹਰਭਜਨ ਸਿੰਘ ਦੀ ਰਿਪੋਰਟ ਪਾਜ਼ੀਟਿਵ ਆਉਣ ‘ਤੇ ਪਿੰਡ ਮੋਰਾਂਵਾਲੀ ਕੀਤਾ ਸੀਲ

    0
    1851

    ਹੁਸ਼ਿਆਰਪੁਰ . ਗੜ੍ਹਸ਼ੰਕਰ ਸਬ ਡਵੀਜ਼ਨ ਦੇ ਪਿੰਡ ਮੋਰਾਂਵਾਲੀ ਨਿਵਾਸੀ ਬਜ਼ੁਰਗ ਹਰਭਜਨ ਸਿੰਘ ਦੀ ਕੋਰੋਨਾਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਅੱਜ ਸਵੇਰ ਤੋਂ ਹੀ ਪਿੰਡ ਮੋਰਾਂਵਾਲੀ ਨੂੰ ਸੀਲ ਕਰ ਦਿੱਤਾ ਗਿਆ ਹੈ। ਐਸ.ਐਚ.ਓ ਇਕਬਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਵੱਲੋਂ ਪਿੰਡ ਮੋਰਾਂਵਾਲੀ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।