&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> à¨¸à¨¼à©à¨°à©‹à¨®à¨£à©€ ਗੁਰਦੁਆਰਾ ਪ੍ਰਬੰਧਕ ਕਮੇਟੀ &lpar;SGPC&rpar; ਦੇ ਸਾਲਾਨਾ ਇਜਲਾਸ &&num;8216&semi;ਚ ਸੋਮਵਾਰ ਹਰਜਿੰਦਰ ਸਿੰਘ ਧਾਮੀ ਦੀ ਨਵੇਂ ਪ੍ਰਧਾਨ ਵਜੋਂ ਚੋਣ ਹੋਈ। ਉਹ ਸਿੱਖਾਂ ਦੀ ਸਰਬਉੱਚ ਸੰਸਥਾ ਦੇ 44ਵੇਂ ਪ੍ਰਧਾਨ ਵਜੋਂ ਸਰਬਸੰਮਤੀ ਨਾਲ ਚੁਣੇ ਗਏ। ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੋਮਵਾਰ 15 ਮੈਂਬਰੀ ਕਾਰਜਕਾਰਨੀ ਕਮੇਟੀ ਦੀ ਚੋਣ ਹੋਈ। ਇਸ ਮੌਕੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਤੇ ਮਿੱਠੂ ਸਿੰਘ ਕਾਹਨੇਕੇ ਦੇ ਨਾਂ ਮੁਕਾਬਲੇ ਵਿੱਚ ਪੇਸ਼ ਕੀਤੇ ਗਏ। <&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;SGPC1&period;jpg" alt&equals;"" data-id&equals;"23997" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;SGPC1&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23997" class&equals;"wp-image-23997"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਬਲਵਿੰਦਰ ਬੈਂਸ&comma; ਸੁਖਦੇਵ ਢੀਂਡਸਾ ਤੇ ਹੋਰ ਦਲਾਂ ਨਾਲ ਕਾਹਨੇਕੇ ਸਬੰਧਤ ਹਨ&comma; ਜਦਕਿ ਧਾਮੀ ਅਕਾਲੀ ਦਲ ਨਾਲ ਸਬੰਧਤ ਹਨ। ਇਸ ਪਿੱਛੋਂ ਪ੍ਰਧਾਨ ਦੇ ਅਹੁਦੇ ਲਈ à¨µà©‹à¨Ÿà¨¿à©°à¨— ਹੋਈ&comma; ਜਿਸ ਵਿੱਚ ਧਾਮੀ ਨੂੰ 122 ਵੋਟਾਂ ਪਈਆਂ&comma; ਜਦਕਿ ਵਿਰੋਧੀ ਮਿੱਠੂ ਸਿੰਘ ਨੂੰ 19 ਵੋਟਾਂ ਹੀ ਪਈਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ à¨¸à¨¿à©±à¨– ਗੁਰਦੁਆਰਾ ਐਕਟ-1925 ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ 5 ਸਾਲ ਬਾਅਦ ਤੇ ਕਾਰਜਕਾਰਨੀ ਕਮੇਟੀ ਦੀ ਚੋਣ 1 ਸਾਲ ਬਾਅਦ ਹੁੰਦੀ ਹੈ। ਸੋਮਵਾਰ &lpar;29 ਨਵੰਬਰ&rpar; ਸ਼੍ਰੋਮਣੀ ਕਮੇਟੀ ਦਾ ਸਾਲਾਨਾ ਚੋਣ ਇਜਲਾਸ ਹੋਇਆ&comma; ਜਿਸ ਵਿੱਚ ਪ੍ਰਧਾਨ ਸਮੇਤ 15 ਮੈਂਬਰੀ ਕਾਰਜਕਾਰਨੀ ਚੁਣੀ ਗਈ। ਸਭ ਤੋਂ ਲੰਬਾ ਸਮਾਂ &lpar;25 ਸਾਲਾਂ ਤੋਂ ਵੱਧ&rpar; ਸ਼੍ਰੋਮਣੀ ਕਮੇਟੀ ਪ੍ਰਧਾਨ ਰਹਿਣ ਵਾਲੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਨ। <&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;SGPC2&period;jpg" alt&equals;"" data-id&equals;"23998" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;SGPC2&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23998" class&equals;"wp-image-23998"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ 43ਵੇਂ ਪ੍ਰਧਾਨ ਹਨ। ਸ਼੍ਰੋਮਣੀ ਕਮੇਟੀ ਸਦਨ ਵਿੱਚ ਬਹੁਮਤ ਸ਼੍ਰੋਮਣੀ ਅਕਾਲੀ ਦਲ &lpar;ਬਾਦਲ&rpar; ਕੋਲ ਹੈ&comma; ਇਸ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ &lpar;ਬਾਦਲ&rpar; ਦੇ ਪ੍ਰਧਾਨ ਕੋਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਵੀ ਦੱਸਣਾ ਬਣਦਾ ਹੈ ਕਿ ਪਹਿਲਾਂ ਪ੍ਰੋ&period; ਕਿਰਪਾਲ ਸਿੰਘ ਬਡੂੰਗਰ ਤੇ ਭਾਈ ਹਰਜਿੰਦਰ ਸਿੰਘ ਧਾਮੀ ਦੇ ਨਾਂ ਸ਼੍ਰੋਮਣੀ ਕਮੇਟੀ ਦੇ ਨਵੇਂ ਬਣਨ ਵਾਲੇ ਪ੍ਰਧਾਨ ਲਈ ਸਭ ਤੋਂ ਵੱਧ ਚਰਚਾ ਵਿੱਚ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਬੈਠਕ ਵਿੱਚ ਬੀਬੀ ਜਗੀਰ ਕੌਰ ਨੂੰ ਵਿਧਾਨ ਸਭਾ ਚੋਣਾਂ &OpenCurlyQuote;ਚ ਵੱਡੀ ਜ਼ਿੰਮੇਵਾਰੀ ਦੇਣ ਦੀ ਗੱਲ ਆਖ ਕੇ ਨਵੇਂ ਪ੍ਰਧਾਨ ਦੀ ਦੌੜ ਵਿੱਚੋਂ ਬਾਹਰ ਰੱਖਣ ਦੇ ਸੰਕੇਤ ਦਿੱਤੇ ਸਨ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;&NewLine;&NewLine;<figure class&equals;"wp-block-gallery aligncenter columns-1 is-cropped wp-block-gallery-3 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" alt&equals;"" data-id&equals;"17947" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" data-link&equals;"https&colon;&sol;&sol;punjabibulletin&period;in&sol;bagadd370&sol;" class&equals;"wp-image-17947"&sol;><&sol;figure><&sol;li><&sol;ul><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;