ਅੰਮ੍ਰਿਤਸਰ | ਬਾਬਾ ਬਕਾਲਾ ਦੀ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਦਾ 3 ਦਿਨ ਦਾ ਰਿਮਾਂਡ ਮਿਲ ਗਿਆ ਹੈ। ਪੁਲਿਸ ਮੁਤਾਬਕ ਹੁਣ ਵੱਡੇ ਖੁਲਾਸੇ ਹੋ ਸਕਦੇ ਹਨ। ਦੱਸ ਦਈਏ ਕਿ ਉਹ ਅੰਮ੍ਰਿਤਪਾਲ ਨਾਲ ਹੀ ਰਹਿੰਦਾ ਸੀ। ਕਈ ਧਾਰਾਵਾਂ ਹੇਠ ਪਰਚੇ ਦਰਜ ਕਰ ਲਏ ਗਏ ਹਨ ਤੇ ਬਾਕੀ ਸਾਥੀਆਂ ‘ਤੇ ਵੀ ਕੇਸ ਦਰਜ ਹੋਏ ਹਨ। ਪੁਲਿਸ ਭਾਰੀ ਸੁਰੱਖਿਆ ਹੇਠ ਉਸਨੂੰ ਗੱਡੀ ਵਿਚ ਲੈ ਕੇ ਗਈ। ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਪੂਰੀ ਕੋਸ਼ਿਸ਼ ਕਰ ਰਹੀ ਹੈ। ਹਰੇਕ ਆਉਣ-ਜਾਣ ਵਾਲੇ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਅੰਮ੍ਰਿਤਪਾਲ ਦੇ ਡਰਾਈਵਰ ਹਰਪ੍ਰੀਤ ਸਿੰਘ ਦਾ 3 ਦਿਨ ਦਾ ਮਿਲਿਆ ਰਿਮਾਂਡ
- ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ…
- ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ…
- ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ…
- ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ
ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ…
- ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ…
- ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ…
- ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਅੰਗ ਬਚਾਉਣ ਦਾ ਮੌਕਾ ਦਿੱਤਾ
ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ…
- ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ…
- ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ
ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ…
- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਭਾਜਪਾ ਦੀ ਅਗਵਾਈ…