&NewLine;<p class&equals;"wp-block-paragraph"><strong>ਚੰਡੀਗੜ੍ਹ &period; <&sol;strong>ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਕੀਤੀਆਂ ਟਿੱਪਣੀਆਂ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਿਆਸਤ ਤੋਂ ਪ੍ਰੇਰਿਤ ਬੇਤੁਕੇ ਬਿਆਨ ਤੋਂ ਵੱਧ ਕੁਝ ਨਹੀਂ।<br><br>ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਹਰੇਕ ਮਾਮਲੇ ਵਿੱਚ ਸੀ&period;ਬੀ&period;ਆਈ&period; ਤੋਂ ਜਾਂਚ ਦੀ ਮੰਗ ਕਰਨ ਦੀ ਆਦਤ ਪੈ ਗਈ ਹੈ ਜਿਸ ਨਾਲ ਇਸ ਏਜੰਸੀ ਦੇ ਵਿਸ਼ੇਸ਼ ਰੁਤਬੇ ਨੂੰ ਹੋਰ ਕਮਜ਼ੋਰ ਕੀਤਾ ਜਾਂਦਾ ਹੈ ਜਿਸ ਦੀ ਸ਼ਾਖ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੀ ਐਨ&period;ਡੀ&period;ਏ&period; ਸਰਕਾਰ ਵਿੱਚ ਡਿੱਗ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਆਗੂ ਦੀ ਕਰੜੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਵਜੋਂ ਆਪਣੇ ਅਹੁਦੇ ਦਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸਤੇਮਾਲ ਕਰਨ ਦੀ ਬਜਾਏ ਹਰਸਿਮਰਤ ਆਪਣਾ ਸਾਰਾ ਸਮਾਂ ਸੂਬੇ ਦੀ ਲੋਕਾਂ ਦੀ ਭਲਾਈ ਦੀ ਕੀਮਤ &&num;8216&semi;ਤੇ ਆਪਣੇ ਐਨ&period;ਡੀ&period;ਏ&period; ਭਾਈਵਾਲ ਦੇ ਰਾਜਸੀ ਆਕਾਵਾਂ ਨੂੰ ਖੁਸ਼ ਕਰਨ ਵਿੱਚ ਲਾਉਂਦੀ ਰਹਿੰਦੀ ਹੈ।<br><br>ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਸੀ&period;ਬੀ&period;ਆਈ&period; ਦੀ ਜਾਂਚ ਦੀ ਮੰਗ ਕਰ ਕੇ ਉਸ ਨੇ ਨਾ ਸਿਰਫ ਆਪਣੇ ਹੀ ਸੂਬੇ ਦੀ ਅਤਿ ਸਮਰੱਥ ਤੇ ਪੇਸ਼ੇਵਾਰ ਪੁਲਿਸ ਫੋਰਸ ਅਤੇ ਪ੍ਰਸ਼ਾਸਨ ਉਤੇ ਬੇਭਰੋਸਾ ਦਿਖਾਇਆ ਹੈ ਸਗੋਂ ਇਹ ਭਾਰਤ ਦੇ ਕਾਨੂੰਨੀ ਤੇ ਨਿਆਂਇਕ ਸਿਧਾਂਤਾਂ ਦੇ ਵੀ ਵਿਰੁੱਧ ਹੈ ਜੋ ਸਿਰਫ ਸੂਬਾ ਸਰਕਾਰ ਨੂੰ ਹੀ ਲੋੜ ਪੈਣ &&num;8216&semi;ਤੇ ਸੀ&period;ਬੀ&period;ਆਈ&period; ਦੀ ਜਾਂਚ ਕਰਵਾਉਣ ਲਈ ਅਧਿਕਾਰਤ ਕਰਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;