&NewLine;<p class&equals;"wp-block-paragraph">ਚੰਡੀਗੜ੍ਹ&colon; ਸਾਬਕਾ ਕੇਂਦਰੀ ਮੰਤਰੀ ਹਰਸਮਿਰਤ ਕੌਰ ਬਾਦਲ ਨੂੰ ਪੀਜੀਆਈ ਹਸਪਤਾਲ ਦੇ ਐਮਰਜੈਂਸੀ ਵਾਰਡ &&num;8216&semi;ਚ ਆਇਸੋਲੇਸ਼ਨ &&num;8216&semi;ਚ ਰੱਖਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਰਸਿਮਰਤ ਕੌਰ ਬਾਦਲ ਨੂੰ ਸਾਹ ਲੈਣ &&num;8216&semi;ਚ ਪਰੇਸ਼ਾਨੀ ਦੇ ਚੱਲਦਿਆਂ ਪੀਜੀਆਈ ਦਾਖਲ ਕਰਾਇਆ ਗਿਆ ਹੈ। ਹਰਸਮਿਰਤ ਬਾਦਲ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ ਹੈ&comma; ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੂੰ ਐਮਰਜੈਂਸੀ ਵਾਰਡ &&num;8216&semi;ਚ ਆਇਸੋਲੇਸ਼ਨ &&num;8216&semi;ਚ ਰੱਖਿਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਰਸਮਿਰਤ ਬਾਦਲ ਕੇਂਦਰੀ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ &&num;8216&semi;ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;