&NewLine;<p class&equals;"wp-block-paragraph"><strong>ਹਰਿਆਣਾ &vert;<&sol;strong>ਕਰਨਾਲ ਨੈਸ਼ਨਲ ਹਾਈਵੇ &OpenCurlyQuote;ਤੇ ਧੁੰਦ ਕਾਰਨ 3 ਥਾਵਾਂ &OpenCurlyQuote;ਤੇ ਸੜਕ ਹਾਦਸੇ &&num;8216&semi;ਚ 12 ਵਿਅਕਤੀ ਜ਼ਖਮੀ ਹੋ ਗਏ। 30 ਗੱਡੀਆਂ ਆਪਸ ਵਿਚ ਟਕਰਾਅ ਗਈਆਂ&comma; ਜਿਸ ਵਿਚ 12 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।<br><&sol;p>&NewLine;&NewLine;&NewLine;&NewLine;<p class&equals;"wp-block-paragraph">ਇਕ ਹਾਦਸਾ ਕੁਟੇਲ ਓਵਰਬ੍ਰਿਜ ਨੇੜੇ ਵਾਪਰਿਆ&comma; ਜਿਸ ਵਿਚ 15 ਤੋਂ 16 ਗੱਡੀਆਂ ਆਪਸ ਵਿਚ ਟਕਰਾਅ ਗਈਆਂ । ਟਰੱਕ&comma; ਕਾਰਾਂ&comma; ਟਰੈਕਟਰ ਟਰਾਲੀਆਂ ਅਤੇ ਬੱਸਾਂ ਹਾਦਸਾਗ੍ਰਸਤ ਹੋ ਗਈਆਂ । ਇਸ ਹਾਦਸੇ ਵਿਚ ਬਹੁਤ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ &OpenCurlyQuote;ਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਾਹਨਾਂ ਕਾਰਨ ਹਾਈਵੇਅ &OpenCurlyQuote;ਤੇ ਵੀ ਜਾਮ ਲੱਗ ਗਿਆ । ਹਾਦਸੇ ਦੌਰਾਨ ਜ਼ਖਮੀਆਂ ਦੀਆਂ ਚੀਕਾਂ ਦੂਰ-ਦੂਰ ਤੱਕ ਪਈਆਂ। ਧੁੰਦ ਕਾਰਨ ਹਾਦਸੇ ਵਿਚ ਹਰਿਆਣਾ ਰੋਡਵੇਜ਼ ਦੀਆਂ ਦੋ ਬੱਸਾਂ ਵੀ ਸ਼ਿਕਾਰ ਹੋ ਗਈਆਂ।<br><&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਅਤੇ ਜ਼ਖਮੀਆਂ ਦੇ ਰਿਸ਼ਤੇਦਾਰਾਂ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਜਦਕਿ ਤੀਜਾ ਹਾਦਸਾ ਕਰਨਾਲ ਟੋਲ ਨੇੜੇ ਵਾਪਰਿਆ&comma; ਇਸ ਹਾਦਸੇ ਵਿਚ 12 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;