&NewLine;<p class&equals;"wp-block-paragraph"><strong>ਹਰਿਆਣਾ &vert; <&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਤਿਹਾਬਾਦ ਦੀ ਪੁਲਿਸ ਲਾਈਨ ਵਿਚ ਅੱਜ ਸਵੇਰੇ ਪਰੇਡ ਦੌਰਾਨ ਇਕ ASI ਦੀ ਮੌਤ ਹੋ ਗਈ। ਪੁਲਿਸ ਮੁਲਾਜ਼ਮ ਦਰਿਆਪੁਰ ਚੌਕੀ &OpenCurlyQuote;ਤੇ ਤਾਇਨਾਤ ਸੀ। ਮ੍ਰਿਤਕ ASI ਦੀ ਪਛਾਣ ਰੋਹਤਾਸ਼ ਕੁਮਾਰ ਵਾਸੀ ਪਿੰਡ ਸਾਹੂਵਾਲਾ-2&comma; ਸਿਰਸਾ ਵਜੋਂ ਹੋਈ ਹੈ। ਫਿਲਹਾਲ ASI ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਸੋਗ ਦਾ ਮਾਹੌਲ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;05&sol;image-16&period;png" alt&equals;"" width&equals;"780" height&equals;"585"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਰੋਜ਼ਾਨਾ ਦੀ ਤਰ੍ਹਾਂ ਸੋਮਵਾਰ ਸਵੇਰੇ ਪੁਲਿਸ ਲਾਈਨ &OpenCurlyQuote;ਚ ਪਰੇਡ ਹੋ ਰਹੀ ਸੀ। ADGP ਸ਼੍ਰੀਕਾਂਤ ਜਾਧਵ ਵੀ ਪਰੇਡ ਦਾ ਨਿਰੀਖਣ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਰੋਹਤਾਸ਼ ਨੂੰ ਚੱਕਰ ਆ ਗਿਆ&comma; ਜਿਸ ਕਾਰਨ ਉਥੇ ਹਲਚਲ ਮਚ ਗਈ। ਪੁਲਿਸ ਮੁਲਾਜ਼ਮ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ। ਹਸਪਤਾਲ &OpenCurlyQuote;ਚ ਡਿਊਟੀ &OpenCurlyQuote;ਤੇ ਡਾਕਟਰਾਂ ਨੇ ASI ਨੂੰ ਮ੍ਰਿਤਕ ਐਲਾਨ ਦਿੱਤਾ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;