<p><strong>ਚੰਡੀਗੜ੍ਹ&comma; 15 ਫਰਵਰੀ&vert;<&sol;strong> ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਗੱਲ ਕਹੀ ਹੈ।<&sol;p>&NewLine;<p>ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਕਿਸਾਨਾਂ ਦਾ ਅੰਦੋਲਨ ਪੰਜਾਬ ਸਰਕਾਰ ਵਲੋਂ ਸਪੌਂਸਰਡ ਹੈ। ਇਸੇ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ।<&sol;p>&NewLine;<p>ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਚਾਹੇ ਤਾਂ ਉਹ ਕਿਸਾਨਾਂ ਨੂੰ ਰੋਕ ਸਕਦੀ ਹੈ&comma; ਪਰ ਉਹ ਅਜਿਹਾ ਨਹੀਂ ਕਰ ਰਹੀ। ਇਸ ਤੋਂ ਤਾਂ ਅਜਿਹਾ ਲੱਗਦਾ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਸੁਪੋਰਟ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;