&NewLine;<p class&equals;"wp-block-paragraph"><strong>ਹਰਿਆਣਾ &vert;<&sol;strong> ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਨਿੱਜੀ ਨੌਕਰੀਆਂ ਵਿੱਚ ਸਥਾਨਕ ਨੌਜਵਾਨਾਂ ਨੂੰ ਪਹਿਲ ਦੇਣ ਸਬੰਧੀ ਬਣਾਏ ਨਵੇਂ ਐਕਟ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਨੋਟੀਫਿਕੇਸ਼ਨ ਨਾਲ ਨਿੱਜੀ ਖੇਤਰ ਦੀਆਂ ਨੌਕਰੀਆਂ ਵਿੱਚ 75 ਫੀਸਦੀ ਨੌਕਰੀਆਂ ਸੂਬੇ ਦੇ ਨੌਜਵਾਨਾਂ ਨੂੰ ਮਿਲਣਗੀਆਂ। ਇਹ ਐਕਟ 15 ਜਨਵਰੀ 2022 ਤੋਂ ਸੂਬੇ ਵਿੱਚ ਲਾਗੂ ਹੋ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਕਾਨੂੰਨ ਉਨ੍ਹਾਂ ਕੰਪਨੀਆਂ &&num;8216&semi;ਤੇ ਲਾਗੂ ਹੋਵੇਗਾ&comma; ਜਿਹੜੀਆਂ ਸਥਾਨਕ ਲੋਕਾਂ ਨੂੰ 50&comma;000 ਰੁਪਏ ਪ੍ਰਤੀ ਮਹੀਨਾ ਤੋਂ ਘੱਟ ਤਨਖਾਹਾਂ ਦੇ ਰਹੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੂਬਾ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਸੂਬੇ ਵਿਚਲੀ ਬੇਰੁਜ਼ਗਾਰੀ ਨੂੰ ਠੱਲ੍ਹ ਪਾਵੇਗਾ ਤੇ ਨਾਲ ਹੀ ਜਿਹੜੇ ਲੋਕ ਗੁਆਂਢੀ ਸੂਬਿਆਂ ਤੋਂ ਘੱਟ ਤਨਖਾਹਾਂ &&num;8216&semi;ਤੇ ਕੰਮ ਕਰਨ ਲਈ ਆਉਂਦੇ ਹਨ&comma; ਉਹ ਰੁਝਾਨ ਵੀ ਘਟੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਨਿੱਜੀ ਕੰਪਨੀਆਂ&comma; ਸੁਸਾਇਟੀਆਂ&comma; ਟਰੱਸਟਾਂ&comma; ਭਾਈਵਾਲ ਫਰਮਾਂ &&num;8216&semi;ਤੇ ਲਾਗੂ ਹੋਵੇਗਾ। ਇਸ ਨਾਲ ਯੋਗ ਲੋਕਾਂ ਦੀ ਘਾਟ ਹੋਣ ਸਮੇਂ ਸਥਾਨਕ ਪੜ੍ਹੇ-ਲਿਖੇ ਲੋਕਾਂ ਨੂੰ ਟ੍ਰੇਨਿੰਗ ਦੇ ਕੇ ਕੰਮ ਦੇ ਯੋਗ ਬਣਾਇਆ ਜਾ ਸਕੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;