&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਕਾਰਪੋਰੇਟਾਂ ਘਰਾਣਿਆਂ ਦਾ ਸਾਥ ਦੇਣ ਅਤੇ ਕਿਸਾਨ-ਵਿਰੋਧੀ ਕਰਾਰ ਦਿੱਤਾ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਕਿਹਾ ਕਿ ਖੱਟੜ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਹਰ ਹੱਥਕੰਡਾ ਵਰਤਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਰੀਬ 3 ਦਰਜ਼ਨ ਕਿਸਾਨ-ਲੀਡਰਾਂ ਨੂੰ ਜ਼ਬਰਦਸਤੀ ਗ੍ਰਿਫਤਾਰ ਕੀਤਾ ਗਿਆ&comma; ਘਰਾਂ &&num;8216&semi;ਚ ਛਾਪੇਮਾਰੀ ਕੀਤੀ ਗਈ&comma; ਪਰਿਵਾਰਕ ਮੈਂਬਰਾਂ ਨੂੰ ਡਰਾਇਆ-ਧਮਕਾਇਆ ਗਿਆ ਅਤੇ ਹਰਿਆਣਾ ਦੇ ਬਾਰਡਰ-ਸੀਲ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੇਣ ਲਈ ਰੋਕਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਪੰਜਾਬ ਦੇ ਕਿਸਾਨ ਸੂਝ-ਬੂਝ ਵਰਤਣਗੇ ਅਤੇ ਹਰ ਸੰਭਵ ਤਰੀਕੇ ਰਾਹੀਂ ਦਿੱਲੀ ਵੱਲ ਵਧਣਗੇ। ਇਸੇ ਦੌਰਾਨ ਪੰਜਾਬ-ਭਰ &&num;8216&semi;ਚ 30 ਕਿਸਾਨ-ਜਥੇਬੰਦੀਆਂ ਦੇ ਟੋਲ-ਪਲਾਜ਼ਿਆਂ&comma; ਭਾਜਪਾ ਲੀਡਰਾਂ ਦੇ ਘਰਾਂ&comma; ਕਾਰਪੋਰੇਟ-ਮਾਲਜ਼ ਅਤੇ ਅੰਬਾਨੀਆਂ ਦੇ ਪੰਪਾਂ &&num;8216&semi;ਤੇ ਪੱਕੇ-ਧਰਨੇ ਜਾਰੀ ਰਹਿਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਿੱਲੀ ਜਾਣ ਲਈ ਟਰੈਕਟਰ-ਟਰਾਲੀਆਂ ਨੂੰ ਤਿਆਰ ਕਰਦਿਆਂ&comma; ਜਾਗੋ-ਮਾਰਚਾਂ&comma; ਨੁੱਕੜ-ਨਾਟਕਾਂ ਅਤੇ ਢੋਲ-ਮਾਰਚਾਂ ਰਾਹੀਂ ਹਰ ਪੰਜਾਬੀ ਨੂੰ ਕਿਸਾਨ-ਅੰਦੋਲਨ ਦਾ ਹਿੱਸਾ ਬਨਣ ਲਈ ਪ੍ਰੇਰਿਆ ਗਿਆ ਅਤੇ 26-27 ਨਵੰਬਰ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ। ਕਿਸਾਨ ਅੰਦੋਲਨ ਨੂੰ ਹਰ ਪੱਖ ਤੋਂ ਕਾਮਯਾਬ ਬਣਾਉਣ ਲਈ ਨੌਜਵਾਨਾਂ ਅਤੇ ਔਰਤਾਂ ਵੱਲੋਂ ਕਾਫ਼ਲਿਆਂ ਦੀ ਗਿਣਤੀ ਨੂੰ ਵਧਾਉਣ ਲਈ ਪੂਰੀ ਪੂਰੀ ਵਾਹ ਲਾਈ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;