&NewLine;<p class&equals;"wp-block-paragraph"><strong>ਹਰਿਆਣਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਯਮੁਨਾਨਗਰ ਜ਼ਿਲ੍ਹੇ ਦੇ ਕੇਸ਼ਵ ਨਗਰ ਦੇ ਰਹਿਣ ਵਾਲੇ ਬ੍ਰਿਜੇਸ਼ ਕੁਮਾਰ ਦੇ ਘਰ ਉਸ ਸਮੇਂ ਹੜਕੰਪ ਮਚ ਗਿਆ&comma; ਜਦੋਂ ਘਰ ਦੇ ਲਾਡਲੇ 11 ਸਾਲ ਦੇ ਬੱਚੇ ਨੇ ਜਾਨ ਦੇ ਦਿੱਤੀ । ਪੁਲਿਸ ਅਨੁਸਾਰ ਇਹ ਬੱਚਾ ਚੌਥੀ ਜਮਾਤ ਵਿਚ ਪੜ੍ਹਦਾ ਸੀ ਅਤੇ ਉਸ ਨੇ ਪੜ੍ਹਾਈ ਦੇ ਦਬਾਅ ਵਿਚ ਇਹ ਕਦਮ ਚੁੱਕਿਆ। ਦਰਅਸਲ ਦਾਦੀ ਨੇ ਬੱਚੇ ਨੂੰ ਪੜ੍ਹਨ ਲਈ ਕਿਹਾ ਸੀ&comma; ਜਿਸ ਤੋਂ ਬਾਅਦ ਬੱਚਾ ਕਮਰੇ &&num;8216&semi;ਚ ਪੜ੍ਹਨ ਚਲਾ ਗਿਆ&comma; ਜਦੋਂ ਕਾਫੀ ਦੇਰ ਤੱਕ ਕਮਰੇ &&num;8216&semi;ਚੋਂ ਬਾਹਰ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਖਿੜਕੀ ਤੋਂ ਪਰਦਾ ਹਟਾ ਕੇ ਦੇਖਿਆ।<br><br>ਬੱਚੇ ਦੇ ਜਾਨ ਦੇ ਦਿੱਤੀ ਸੀ। ਬੱਚੇ ਦਾ ਪਿਤਾ ਬ੍ਰਿਜੇਸ਼ ਕੁਮਾਰ ਭਾਂਡੇ ਬਣਾਉਣ ਵਾਲੀ ਫੈਕਟਰੀ ਵਿਚ ਕੰਮ ਕਰਦਾ ਹੈ। ਉਨ੍ਹਾਂ ਦੇ 3 ਬੱਚੇ ਸਨ&comma; ਜਿਨ੍ਹਾਂ ਵਿੱਚੋਂ ਮ੍ਰਿਤਕ ਬੱਚਾ ਸਭ ਤੋਂ ਵੱਡਾ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ &&num;8216&semi;ਤੇ ਪਹੁੰਚ ਗਈ ਹੈ ਅਤੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਐਫਐਸਐਲ ਟੀਮ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਕੋਈ ਪੱਤਰ ਜਾਂ ਵੀਡੀਓ ਨਹੀਂ ਮਿਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;