&NewLine;<p class&equals;"wp-block-paragraph"><strong>ਹਰਿਆਣਾ &vert; <&sol;strong>ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੋਨੀਪਤ &&num;8216&semi;ਚ ਐਤਵਾਰ ਨੂੰ ਇਕ ਕਾਰ ਬੇਕਾਬੂ ਹੋ ਕੇ ਨਹਿਰ &&num;8216&semi;ਚ ਜਾ ਡਿੱਗੀ। ਕਾਰ &&num;8216&semi;ਚ ਸਵਾਰ ਮਹਿਲਾ ਗੈਸਟ ਟੀਚਰ ਦੀ ਮੌਤ ਹੋ ਗਈ। ਰਾਹਗੀਰਾਂ ਨੇ ਉਸ ਦੇ ਪਤੀ ਅਤੇ 2 ਬੱਚਿਆਂ ਨੂੰ ਬਾਹਰ ਕੱਢਿਆ। <br><br>ਦੱਸਿਆ ਜਾ ਰਿਹਾ ਹੈ ਕਿ ਵਿਕਾਸ ਨਗਰ ਦੇ ਸੋਨੀਪਤ ਦੇ ਰਹਿਣ ਵਾਲੇ ਸੰਜੀਵ ਦੀ ਪਤਨੀ ਸੁਮਨ &lpar;38&rpar; ਪਿੰਡ ਚਿਟਾਨਾ ਦੇ ਸਕੂਲ ਵਿਚ ਗੈਸਟ ਟੀਚਰ ਸੀ। ਐਤਵਾਰ ਸਵੇਰੇ ਆਪਣੇ ਪਤੀ ਅਤੇ ਬੱਚਿਆਂ ਨਾਲ ਕਾਰ &&num;8216&semi;ਚ ਦਿੱਲੀ ਦੇ ਬਾਪਦੌਰਾ ਜਾ ਰਹੀ ਸੀ। ਰਸਤੇ ਵਿਚ ਉਸ ਦੀ ਕਾਰ ਬੇਕਾਬੂ ਹੋ ਕੇ ਨਹਿਰ ਵਿਚ ਜਾ ਡਿੱਗੀ। ਰਾਹਗੀਰਾਂ ਨੇ ਕਿਸੇ ਤਰ੍ਹਾਂ ਕਾਰ ਨੂੰ ਬਾਹਰ ਕੱਢਿਆ। ਇਸ &&num;8216&semi;ਚ ਸੰਜੀਵ ਅਤੇ ਦੋਵਾਂ ਬੱਚਿਆਂ ਦੀ ਜਾਨ ਤਾਂ ਬਚ ਗਈ ਪਰ ਸੁਮਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕੁੰਡਲੀ ਥਾਣਾ ਪੁਲਿਸ ਮੌਕੇ &&num;8216&semi;ਤੇ ਪਹੁੰਚ ਗਈ ਤੇ ਜਾਂਚ ਵਿਚ ਜੁਟੀ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;