&NewLine;<p class&equals;"wp-block-paragraph"><strong>ਹਰਿਆਣਾ<&sol;strong>&vert; ਹਰਿਆਣਾ ਦੇ ਨੂਹ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਯਾਤਰਾ ਦੌਰਾਨ ਭੜਕੀ ਹਿੰਸਾ ਵਿੱਚ ਹੁਣ ਤੱਕ ਸੱਤ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ 8 ਅਗਸਤ ਲਈ ਨੂਹ &&num;8216&semi;ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਿਸ਼ਚਿਤ ਮਿਤੀ ਤੱਕ ਨੂਹ ਵਿੱਚ<strong><a href&equals;"https&colon;&sol;&sol;tv9punjabi&period;com&sol;punjab-news&sol;internet-services-ban-extended-till-24th-march-au24-2019474"> à¨®à©‹à¨¬à¨¾à¨ˆà¨² ਇੰਟਰਨੈਟ<&sol;a> &lpar;Moblie Internet&rpar;<&sol;strong> ਮੋਬਾਈਲ ਇੰਟਰਨੈੱਟ à¨…ਤੇ ਐਸਐਮਐਸ ਸੇਵਾਵਾਂ ਦੋਵਾਂ &OpenCurlyQuote;ਤੇ ਪਾਬੰਦੀ ਰਹੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਪਲਵਲ ਜ਼ਿਲ੍ਹੇ ਵਿੱਚ ਇਨ੍ਹਾਂ ਦੋਵਾਂ ਸੇਵਾਵਾਂ ਦੀ ਮੁਅੱਤਲੀ 7 ਅਗਸਤ ਸ਼ਾਮ 5 ਵਜੇ ਤੱਕ ਵਧਾ ਦਿੱਤੀ ਗਈ ਹੈ। ਨੂਹ ਵਿੱਚ ਹਿੰਸਾ ਦੀ ਅੱਗ ਹਰਿਆਣਾ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਫੈਲ ਗਈ ਹੈ। ਹਿੰਸਾ ਦੇ ਸਬੰਧ ਵਿੱਚ ਹੁਣ ਤੱਕ 216 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 104 ਐਫਆਈਆਰ ਦਰਜ ਕੀਤੀਆਂ ਗਈਆਂ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;