ਅੰਮ੍ਰਿਤਸਰ, 29 ਅਕਤੂਬਰ| ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਅੱਜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਚ ਨਤਮਸਤਕ ਹੋਣ ਪੁੱਜੇ। ਇਥੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਤੋਂ ਬਾਅਦ ਪੱਤਰਕਾਰਾਂ ਵਲੋਂ SYL ‘ਤੇ ਪੁੱਛੇ ਸਵਾਲ ਉਤੇ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੋਇਆ ਹੈ, ਅਸੀਂ ਕਿਸੇ ਦਾ ਹੱਕ ਨਹੀਂ ਮੰਗਦੇ ਪਰ ਅਸੀਂ ਆਪਣੇ ਹਿੱਸੇ ਦਾ ਪਾਣੀ ਪੰਜਾਬ ਤੋਂ ਲੈ ਕੇ ਰਹਾਂਗੇ।
ਵੇਖੋ ਵੀਡੀਓ-