<p><strong>ਅੰਮ੍ਰਿਤਸਰ&comma; 29 ਅਕਤੂਬਰ&vert; <&sol;strong>ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਅੱਜ ਸ੍ਰੀ ਦਰਬਾਰ ਸਾਹਿਬ&comma; ਅੰਮ੍ਰਿਤਸਰ ਵਿਚ ਨਤਮਸਤਕ ਹੋਣ ਪੁੱਜੇ। ਇਥੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।<&sol;p>&NewLine;<p>ਇਸ ਤੋਂ ਬਾਅਦ ਪੱਤਰਕਾਰਾਂ ਵਲੋਂ SYL  &&num;8216&semi;ਤੇ ਪੁੱਛੇ ਸਵਾਲ ਉਤੇ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੋਇਆ ਹੈ&comma; ਅਸੀਂ ਕਿਸੇ ਦਾ ਹੱਕ ਨਹੀਂ ਮੰਗਦੇ ਪਰ ਅਸੀਂ ਆਪਣੇ ਹਿੱਸੇ ਦਾ ਪਾਣੀ ਪੰਜਾਬ ਤੋਂ ਲੈ ਕੇ ਰਹਾਂਗੇ।<&sol;p>&NewLine;<p><strong>ਵੇਖੋ ਵੀਡੀਓ-<&sol;strong><&sol;p>&NewLine;<p><amp-youtube data-videoid&equals;"JqzHIRRd8VA" layout&equals;"responsive" width&equals;"1000" height&equals;"563"><&sol;amp-youtube><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;