&NewLine;<p class&equals;"wp-block-paragraph"><strong>ਜਲੰਧਰ<&sol;strong> &vert; ਖੇਤੀ ਕਾਨੂੰਨਾਂ ਦੇ ਵਿਰੋਧ &&num;8216&semi;ਚ ਭਾਜਪਾ ਦੇ ਨਾਲ-ਨਾਲ ਅਕਾਲੀ ਅਤੇ ਕਾਂਗਰਸੀ ਲੀਡਰਾਂ ਨੂੰ ਵੀ ਕਿਸਾਨਾਂ ਦਾ ਵਿਰੋਧ ਝੱਲਣਾ ਪੈ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਦੇ ਵਿਰੋਧ ਕਰਕੇ ਅੱਜ ਸਿਹਤ ਮੰਤਰੀ ਦਾ ਜਲੰਧਰ ਦੌਰਾ ਰੱਦ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਦੇ ਪਿੰਡ ਧੰਨੋਵਾਲੀ &&num;8216&semi;ਚ ਅੱਜ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਵਿਧਾਇਕ ਰਜਿੰਦਰ ਬੇਰੀ ਨੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕਰਨਾ ਸੀ ਪਰ ਕਿਸਾਨ ਪਹਿਲਾਂ ਪਹੁੰਚ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਦੇ ਹੰਗਾਮੇ ਕਰਕੇ ਸਿਹਤ ਮੰਤਰੀ ਅਤੇ ਵਿਧਾਇਕ ਨੇ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਨੇ ਐਲਾਨ ਕੀਤਾ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਨੂੰ ਪਿੰਡ &&num;8216&semi;ਚ ਦਾਖਲ ਨਹੀਂ ਹੋਣ ਦੇਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਨੇ ਕਿਹਾ- ਡਿਸਪੈਂਸਰੀ ਬਣੀ ਨੂੰ ਕਈ ਸਾਲ ਹੋ ਗਏ ਹਨ ਪਰ ਹੁਣ ਚੋਣਾਂ ਨੇੜੇ ਸਰਕਾਰ ਫਾਇਦਾ ਲੈਣਾ ਚਾਹੁੰਦੀ ਹੈ&comma; ਜੋ ਅਸੀਂ ਨਹੀਂ ਹੋਣ ਦੇਣਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;