&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਪੰਜਾਬ ਸਰਕਾਰ ਦੀ ਸੁਰੱਖਿਆ ਕਟੌਤੀ ਲੀਕ &&num;8216&semi;ਤੇ ਅੱਜ ਹਾਈਕੋਰਟ &&num;8216&semi;ਚ ਹੋਵੇਗੀ ਸੁਣਵਾਈ। ਪੰਜਾਬ ਸਰਕਾਰ ਹਾਈਕੋਰਟ &&num;8216&semi;ਚ ਪੇਸ਼ ਕਰੇਗੀ ਸੀਲਬੰਦ ਰਿਪੋਰਟ ਪਿਛਲੀ ਸੁਣਵਾਈ &&num;8216&semi;ਚ ਆਮ ਆਦਮੀ ਪਾਰਟੀ &lpar;ਆਪ&rpar; ਸਰਕਾਰ ਨੇ ਕਿਹਾ ਸੀ ਕਿ ਉਹ ਇਸ ਦੀ ਜਾਂਚ ਕਰਵਾ ਰਹੀ ਹੈ। ਇਹ ਮਾਮਲਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉੱਠਿਆ ਸੀ। ਸੁਰੱਖਿਆ ਕੱਟਣ ਤੋਂ ਅਗਲੇ ਹੀ ਦਿਨ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਿਸ ਤੋਂ ਬਾਅਦ ਵਿਰੋਧੀਆਂ ਨੇ ਕਿਹਾ ਕਿ ਮੂਸੇਵਾਲਾ ਦੀ ਮੌਤ ਸੁਰੱਖਿਆ &&num;8216&semi;ਚ ਕਟੌਤੀ ਕਰਨ ਕਾਰਨ ਹੋਈ ਹੈ। ਸ਼ਾਰਪਸ਼ੂਟਰਾਂ ਨੇ ਬਾਅਦ ਵਿੱਚ ਖੁਲਾਸਾ ਕੀਤਾ ਕਿ ਗੈਂਗਸਟਰ ਗੋਲਡੀ ਬਰਾੜ ਨੇ ਉਨ੍ਹਾਂ ਨੂੰ ਦੱਸਿਆ ਕਿ ਮੂਸੇਵਾਲਾ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ&comma; ਉਸ ਦਾ ਕੱਲ੍ਹ ਯਾਨੀ 29 ਮਈ ਨੂੰ ਕਤਲ ਕੀਤਾ ਜਾਣਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਮੂਸੇਵਾਲਾ ਨੂੰ ਕਾਂਗਰਸ ਸਰਕਾਰ ਨੇ 10 ਗੰਨਮੈਨ ਤੇ ਇੱਕ ਪਾਇਲਟ ਜਿਪਸੀ ਦਿੱਤੀ ਸੀ। ਇਹ ਦਾਅਵਾ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੀਤਾ ਹੈ। ਮੂਸੇਵਾਲਾ ਮਾਨਸਾ ਤੋਂ ਕਾਂਗਰਸ ਦੀ ਟਿਕਟ &&num;8216&semi;ਤੇ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ &&num;8216&semi;ਚ ਕਟੌਤੀ ਹੋਣ ਲੱਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਕਿਓਰਿਟੀ ਲੀਕ ਨੂੰ ਲੈ ਕੇ 28 ਪਟੀਸ਼ਨਾਂ ਹਾਈਕੋਰਟ ਪਹੁੰਚੀਆਂ ਹਨ। &&num;8216&semi;ਆਪ&&num;8217&semi; ਸਰਕਾਰ ਨੇ ਕੁਰਸੀ ਸੰਭਾਲਦੇ ਹੀ ਸੁਰੱਖਿਆ &&num;8216&semi;ਚ ਭਾਰੀ ਕਟੌਤੀ ਕਰ ਦਿੱਤੀ ਸੀ। ਕਿਸ ਕੋਲ ਕਿੰਨੀ ਸੁਰੱਖਿਆ ਸੀ ਅਤੇ ਉਨ੍ਹਾਂ ਤੋਂ ਕਿੰਨੀ ਵਾਪਸ ਲਈ ਗਈ ਸੀ&quest;&comma; ਉਨ੍ਹਾਂ ਕੋਲ ਕਿੰਨੇ ਗੰਨਮੈਨ ਰਹਿ ਗਏ ਸਨ&quest;&comma; ਵੇਰਵੇ ਵੀ ਜਨਤਕ ਹੋ ਗਏ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;