<p><strong>ਪਟਿਆਲਾ&sol;ਚੰਡੀਗੜ੍ਹ&comma; 2 ਜਨਵਰੀ &vert;<&sol;strong> ਖਨੌਰੀ ਬਾਰਡਰ &&num;8216&semi;ਤੇ 38 ਦਿਨਾਂ ਤੋਂ ਮਰਨ ਵਰਤ &&num;8216&semi;ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ &&num;8216&semi;ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।<&sol;p>&NewLine;<p>30 ਦਸੰਬਰ ਨੂੰ ਹੋਈ ਸੁਣਵਾਈ ਵਿਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਇਕ ਵਿਚੋਲੇ ਨੇ ਅਰਜ਼ੀ ਦਿੱਤੀ ਹੈ ਕਿ ਜੇਕਰ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹੈ&comma; ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ।<&sol;p>&NewLine;<p>ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੈਰਾਥਨ ਮੀਟਿੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ਵਿਚ ਹੋਈ। ਦੂਜੇ ਪਾਸੇ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਰਿਪੋਰਟ ਅਨੁਸਾਰ ਡੱਲੇਵਾਲ ਨੂੰ ਬੋਲਣ ਵਿਚ ਵੀ ਮੁਸ਼ਕਲ ਆ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;