<p><strong>ਕਪੂਰਥਲਾ&comma; 9 ਜਨਵਰੀ &vert;<&sol;strong> ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਕੇਸ ਵਿਚ ਅੱਜ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਦੀ ਸੁਣਵਾਈ ਮਾਣਯੋਗ ਅਦਾਲਤ ਵਿਚ ਹੋਣੀ ਸੀ ਪਰ ਥਾਣਾ ਸੁਭਾਨਪੁਰ ਵੱਲੋਂ ਰਿਕਾਰਡ ਪੇਸ਼ ਨਾ ਕੀਤੇ ਜਾਣ ਕਾਰਨ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ &OpenCurlyQuote;ਤੇ ਸੁਣਵਾਈ ਨਹੀਂ ਹੋ ਸਕੀ&comma; ਜਿਸ ਕਾਰਨ ਖਹਿਰਾ ਦੀ ਸੁਣਵਾਈ ਅੱਜ ਫਿਰ ਮੁਲਤਵੀ ਕਰ ਦਿੱਤੀ ਗਈ&comma; ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ।<&sol;p>&NewLine;<p>ਜੱਜ ਸੁਪ੍ਰੀਤ ਕੌਰ ਦੀ ਅਦਾਲਤ ਨੇ 5 ਜਨਵਰੀ ਨੂੰ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਗਿਆ। ਕਈ ਸਾਲ ਪੁਰਾਣੇ ਐਨਡੀਪੀਐਸ ਕੇਸ ਵਿਚ ਜੇਲ੍ਹ ਵਿਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਵੀਰਵਾਰ ਨੂੰ ਥਾਣਾ ਸੁਭਾਨਪੁਰ ਵਿਚ ਦਰਜ ਕੇਸ ਵਿਚ ਕਪੂਰਥਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;