&NewLine;<p class&equals;"wp-block-paragraph"><strong>ਲੁਧਿਆਣਾ <&sol;strong>&vert; ਲੁਧਿਆਣਾ ਵਿੱਚ ਵੀਰਵਾਰ ਰਾਤ 5ਵੀਂ &&num;8216&semi;ਚ ਪੜ੍ਹਦੇ 11 ਸਾਲਾ ਬੱਚੇ ਨੇ ਬਾਥਰੂਮ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਘਟਨਾ ਲੁਧਿਆਣਾ ਸ਼ਹਿਰ ਦੇ ਟਿੱਬਾ ਰੋਡ ਇਲਾਕੇ ਦੀ ਰਾਇਲ ਕਾਲੋਨੀ &&num;8216&semi;ਚ ਵਾਪਰੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੈੱਡ ਕਾਂਸਟੇਬਲ ਸੰਦੀਪ ਸਿੰਘ ਨੇ ਦੱਸਿਆ ਕਿ ਰਾਇਲ ਕਾਲੋਨੀ ਦਾ ਰਹਿਣ ਵਾਲਾ ਕਿਸ਼ੋਰ ਸਿਲਾਈ ਦਾ ਕੰਮ ਕਰਦਾ ਹੈ। ਉਨ੍ਹਾਂ ਦੇ 2 ਬੇਟੇ ਸਨ&comma; ਜਿਨ੍ਹਾਂ &&num;8216&semi;ਚੋਂ ਹੇਮੰਤ ਵੱਡਾ ਸੀ&comma; ਜੋ ਹੁਣ 5ਵੀਂ ਜਮਾਤ ਵਿੱਚ ਹੋਇਆ ਸੀ। ਲਾਕਡਾਊਨ ਦੌਰਾਨ ਉਸ ਨੂੰ ਮੋਬਾਈਲ &&num;8216&semi;ਤੇ ਗੇਮ ਖੇਡਣ ਦਾ ਚਸਕਾ ਪੈ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੁੱਧਵਾਰ ਜਦੋਂ ਉਹ ਗੇਮ ਖੇਡ ਰਿਹਾ ਸੀ ਤਾਂ ਉਸ ਦੀ ਮਾਂ ਨੇ ਉਸ ਨੂੰ ਰੋਕਿਆ&comma; ਜਿਸ ਕਰਕੇ ਉਹ ਗੁੱਸੇ ਹੋ ਗਿਆ ਅਤੇ ਫੋਨ ਰੱਖ ਦਿੱਤਾ ਅਤੇ ਕਮਰੇ ਵਿੱਚ ਚਲਾ ਗਿਆ। ਕੁਝ ਸਮੇਂ ਬਾਅਦ ਉਸ ਦੀ ਲਾਸ਼ ਬਾਥਰੂਮ ਵਿੱਚ ਲਟਕਦੀ ਮਿਲੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਵੱਲੋਂ ਸੂਚਿਤ ਕੀਤੇ ਜਾਣ &&num;8216&semi;ਤੇ ਥਾਣਾ ਟਿੱਬਾ ਦੀ ਪੁਲਿਸ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਮੁਰਦਾਘਰ ਵਿੱਚ ਭੇਜ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;