&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਭਾਰਤੀ ਮੌਸਮ ਵਿਭਾਗ ਨੇ ਇਸ ਹਫ਼ਤੇ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ। IMD ਦੇ ਅਨੁਸਾਰ&comma; ਅਗਲੇ 4-5 ਦਿਨਾਂ ਦੌਰਾਨ ਬਿਹਾਰ&comma; ਗੰਗਾ ਪੱਛਮੀ ਬੰਗਾਲ&comma; ਓਡੀਸ਼ਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਵਿਭਾਗ ਨੇ ਸਾਰੇ ਪੰਜ ਰਾਜਾਂ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਭਾਗ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ &OpenCurlyQuote;ਚ ਗਰਮੀ ਦਾ ਕਹਿਰ ਜਾਰੀ ਰਹੇਗਾ। ਬਿਹਾਰ&comma; ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ &OpenCurlyQuote;ਚ ਅਗਲੇ ਚਾਰ-ਪੰਜ ਦਿਨਾਂ ਤੱਕ ਗਰਮੀ ਵਧੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"blob&colon;https&colon;&sol;&sol;punjabibulletin&period;in&sol;aaae6338-6153-4469-85d0-828972f397ed" alt&equals;""&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ IMD ਨੇ ਪੱਛਮੀ ਹਿਮਾਲੀਅਨ ਖੇਤਰ ਅਤੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਤਾਜ਼ਾ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੰਗਲਵਾਰ ਨੂੰ ਜੰਮੂ-ਕਸ਼ਮੀਰ&comma; ਲੱਦਾਖ ਅਤੇ <a href&equals;"https&colon;&sol;&sol;www&period;punjabidailypost&period;in&sol;">ਹਿਮਾਚਲ <&sol;a>ਪ੍ਰਦੇਸ਼ &OpenCurlyQuote;ਚ 18 ਅਤੇ 19 ਅਪ੍ਰੈਲ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ ਵਿੱਚ 19 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;