ਹੁਸ਼ਿਆਰਪੁਰ | ਗੜ੍ਹਸ਼ੰਕਰ-ਸ਼੍ਰੀ ਅਨੰਦਪੁਰ ਸਾਹਿਬ ਰੋਡ ‘ਤੇ ਪਿੰਡ ਬੋੜਾ ਦੇ ਨਜ਼ਦੀਕ ਇਕ ਮਹਿੰਦਰਾ ਪਿਕਅਪ ਅਤੇ ਐਕਟਿਵਾ ਸਕੂਟਰੀ ਦਰਮਿਆਨ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਸਰਵਜੀਤ ਸਿੰਘ ਅਪਣੀ ਭੈਣ ਕਮਲਜੀਤ ਕੌਰ ਨਾਲ ਗੜ੍ਹਸ਼ੰਕਰ ਤੋਂ ਪੋਜੇਵਾਲ ਵਾਲੀ ਸਾਈਡ ਨੂੰ ਜਾ ਰਿਹਾ ਸੀ। ਜਦੋਂ ਇਹ ਦੋਵੇਂ ਪਿੰਡ ਬੋੜਾ ਲਾਗੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਪਿੱਕ-ਅੱਪ ਜੀਪ ਨਾਲ ਇਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਦੋਵੇਂ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਜਾਇਆ ਗਿਆ।
ਪਿਕਅਪ ਅਤੇ ਐਕਟਿਵਾ ਦੀ ਜ਼ਬਰਦਸਤ ਟੱਕਰ ‘ਚ ਭੈਣ-ਭਰਾ ਗੰਭੀਰ ਜ਼ਖਮੀ
- ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ…
- ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ…
- ਮਾਝੇ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਜੱਗਾ ਮਜੀਠਾ ਨੇ ਦਿੱਤਾ ਅਸਤੀਫਾ
ਮਾਝਾ ਖੇਤਰ ਦੀ ਰਾਜਨੀਤੀ ਵਿੱਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ ਜਦੋਂ ਸੀਨੀਅਰ ਆਮ ਆਦਮੀ…
- ਅੰਮ੍ਰਿਤਸਰ ਦੇ ਅਣਗੜ੍ਹ ਇਲਾਕੇ ‘ਚ ਗੈਰਕਾਨੂੰਨੀ ਪਟਾਕੇ ਬਣਾਉਣ ਵਾਲੀ ਮਹਿਲਾ ਗ੍ਰਿਫ਼ਤਾਰ
ਅੰਮ੍ਰਿਤਸਰ ਦੇ ਅਣਗੜ੍ਹ ਇਲਾਕੇ ਵਿੱਚ ਗੈਰਕਾਨੂੰਨੀ ਪਟਾਕਾ ਨਿਰਮਾਣ ਖ਼ਿਲਾਫ਼ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ…
- ਅੰਮ੍ਰਿਤਸਰ ਦੇ ਪੰਨੂ ਚੌਂਕ ਨੇੜੇ ਖੂਨੀ ਝਗੜਾ, ਕਿਰਪਾਨਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਜ਼ਖ਼ਮੀ
ਅੰਮ੍ਰਿਤਸਰ ਦੇ ਢੱਬਈ ਇਲਾਕੇ ਵਿੱਚ ਪੰਨੂ ਚੌਂਕ ਨੇੜੇ ਦੋ ਧਿਰਾਂ ਵਿਚਾਲੇ ਹੋਏ ਖੂਨੀ ਝਗੜੇ ਨੇ…
- ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਮਜੀਠਾ ‘ਚ ਵੱਡੀ ਵਾਰਦਾਤ, ਏਐਸਆਈ ਜੋਗਾ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ ਦਿਹਾਤੀ ਦੇ ਹਲਕਾ ਮਜੀਠਾ ਵਿੱਚ ਨਗਰ ਕੌਂਸਲ ਚੋਣਾਂ ਤੋਂ ਠੀਕ ਪਹਿਲਾਂ ਇੱਕ ਦਿਲ ਦਹਿਲਾ…
- ਚੌਥੀ ਵਾਰ ਵਧੇ ਪੈਟਰੋਲ-ਡੀਜ਼ਲ ਦੇ ਰੇਟ, ਮਹਿੰਗਾਈ ਨੇ ਆਮ ਲੋਕਾਂ ਦੀ ਵਧਾਈ ਚਿੰਤਾ
ਅੰਤਰਰਾਸ਼ਟਰੀ ਪੱਧਰ ‘ਤੇ ਚੱਲ ਰਹੀ ਜੰਗ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਚੱਲਦੇ ਕੇਂਦਰ…
- ਕਪਿਲ ਸ਼ਰਮਾ ਦੀ ਭੈਣ ਦੇ ਘਰ ਬਾਹਰ ਫਾਇਰਿੰਗ ਦੀ ਚਰਚਾ ਨਾਲ ਅੰਮ੍ਰਿਤਸਰ ‘ਚ ਹੜਕੰਪ, ਪੁਲਿਸ ਨੇ ਕੀਤਾ ਇਨਕਾਰ
ਪੰਜਾਬ ਦੇ ਅੰਮ੍ਰਿਤਸਰ ਵਿੱਚ ਮਸ਼ਹੂਰ ਕਮੇਡੀਅਨ Kapil Sharma ਦੀ ਭੈਣ ਦੇ ਘਰ ਬਾਹਰ ਕਥਿਤ ਫਾਇਰਿੰਗ…
- ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪੇਪਰ ਲੀਕ ਤੋਂ ਬਾਅਦ ਹੁਣ…
- ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ
ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ…