&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪੰਜਾਬ ਦੇ ਮਾਲਵਾ ਅਤੇ ਦੋਆਬਾ ਦੇ ਜ਼ਿਲ੍ਹਿਆਂ ਵਿੱਚ ਰਾਤ ਤੋਂ ਬਾਰਿਸ਼ ਹੋ ਰਹੀ ਹੈ। ਇਸੇ ਵਿਚਕਾਰ ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਵਿੱਚ ਅੱਜ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਐਤਵਾਰ ਵੀ ਪੰਜਾਬ ਵਿੱਚ ਬਾਰਿਸ਼ ਦੀ ਸੰਭਾਵਨਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ&comma; ਫਤਿਹਗੜ੍ਹ ਸਾਹਿਬ&comma; ਲੁਧਿਆਣਾ&comma; ਰੂਪਨਗਰ&comma; ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਅਗਲੇ ਤਿੰਨ ਘੰਟਿਆਂ ਵਿੱਚ ਭਾਰੀ ਮੀਂਹ ਦੇ ਆਸਾਰ ਹਨ ਅਤੇ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਉਥੇ ਹੀ ਕਪੂਰਥਲਾ&comma; ਤਰਨਤਾਰਨ&comma; ਜਲੰਧਰ&comma; ਅੰਮ੍ਰਿਤਸਰ&comma; ਗੁਰਦਾਸਪੁਰ&comma; ਹੁਸ਼ਿਆਰਪੁਰ ਅਤੇ ਪਾਠਨਕੋਟ ਵਿੱਚ ਸਵੇਰ ਦੀ ਬਾਰਿਸ਼ ਹੋਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਐਤਵਾਰ ਨੂੰ ਵੀ ਬਾਰਿਸ਼ ਦੇ ਬਣੇ ਆਸਾਰ<br><&sol;strong>ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਐਤਵਾਰ ਨੂੰ ਵੀ 50-60 ਪ੍ਰਤੀਸ਼ਤ ਤੱਕ ਬਾਰਿਸ਼ ਦੇ ਆਸਾਰ ਹਨ। ਐਤਵਾਰ ਨੂੰ ਲੁਧਿਆਣਾ&comma; ਰੂਪਨਗਰ&comma; ਫਤਿਹਗੜ੍ਹ ਸਾਹਿਬ&comma; ਪਟਿਆਲਾ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਬਾਰਿਸ਼ ਦੇ ਆਸਾਰ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;