<p><strong>ਜਲੰਧਰ&comma; 2 ਮਾਰਚ &vert;<&sol;strong> ਜਲੰਧਰ ਦੇ ਕਈ ਇਲਾਕਿਆਂ &&num;8216&semi;ਚ ਪਿਆ ਭਾਰੀ ਮੀਂਹ ਨਾਲ ਗੜ੍ਹੇਮਾਰੀ ਹੋਈ। ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਪਹਿਲਾਂ ਹੀ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਹੋਇਆ ਹੈ। ਕਈ ਥਾਵਾਂ &OpenCurlyQuote;ਤੇ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ।<&sol;p>&NewLine;<p>ਪੰਜਾਬ ਦੇ 17 ਜ਼ਿਲ੍ਹਿਆਂ &&num;8216&semi;ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ&comma; ਗੁਰਦਾਸਪੁਰ&comma; ਅੰਮ੍ਰਿਤਸਰ&comma; ਤਰਨਤਾਰਨ&comma; ਕਪੂਰਥਲਾ&comma; ਹੁਸ਼ਿਆਰਪੁਰ&comma; ਜਲੰਧਰ&comma; ਮੋਗਾ&comma; ਬਰਨਾਲਾ&comma; ਸੰਗਰੂਰ&comma; ਲੁਧਿਆਣਾ&comma; ਨਵਾਂਸ਼ਹਿਰ&comma; ਰੂਪਨਗਰ&comma; ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ &&num;8216&semi;ਚ ਯੈਲੋ ਅਲਰਟ ਜਾਰੀ ਰਹੇਗਾ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;