&NewLine;<p class&equals;"wp-block-paragraph"><strong>ਚੰਡੀਗੜ੍ਹ&comma; 17 ਸਤੰਬਰ &vert;<&sol;strong> ਪੰਜਾਬ ਸਣੇ ਦੇਸ਼ ਦੇ ਕਈ ਹਿੱਸਿਆਂ &&num;8216&semi;ਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ &lpar;IMD&rpar; ਨੇ ਅਗਲੇ ਦੋ ਦਿਨਾਂ ਦੌਰਾਨ ਦੇਸ਼ ਦੇ ਕੇਂਦਰੀ ਹਿੱਸਿਆਂ &&num;8216&semi;ਚ ਸਰਗਰਮ ਮਾਨਸੂਨ ਦੀਆਂ ਸਥਿਤੀਆਂ ਦੀ ਭਵਿੱਖਬਾਣੀ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਈਐਮਡੀ ਮੁਤਾਬਕ ਮੱਧ ਪ੍ਰਦੇਸ਼&comma; ਮਹਾਰਾਸ਼ਟਰ&comma; ਉੜੀਸਾ ਅਤੇ ਗੁਜਰਾਤ ਸਮੇਤ ਕਈ ਰਾਜਾਂ &&num;8216&semi;ਚ 19 ਸਤੰਬਰ ਤੱਕ ਭਾਰੀ ਬਾਰਿਸ਼ ਹੋਵੇਗੀ। 17 ਸਤੰਬਰ ਤੱਕ ਪੱਛਮੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ &&num;8216&semi;ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹਾ ਹੀ ਮੌਸਮ ਗੁਜਰਾਤ ਦੇ ਕਈ ਇਲਾਕਿਆਂ &&num;8216&semi;ਚ ਬਣਿਆ ਰਹੇਗਾ। 19 ਸਤੰਬਰ ਨੂੰ ਛੱਤੀਸਗੜ੍ਹ &&num;8216&semi;ਚ ਵੱਖ-ਵੱਖ ਥਾਵਾਂ &&num;8216&semi;ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">IMD ਨੇ ਅਗਲੇ ਦੋ ਦਿਨਾਂ &&num;8216&semi;ਚ ਉੱਤਰਾਖੰਡ&comma; ਹਿਮਾਚਲ ਪ੍ਰਦੇਸ਼&comma; ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਇਲਾਵਾ ਪੰਜਾਬ&comma; ਹਰਿਆਣਾ&comma; ਚੰਡੀਗੜ੍ਹ&comma; ਉੜੀਸਾ&comma; ਪੱਛਮੀ ਬੰਗਾਲ&comma; ਗੁਜਰਾਤ ਦੇ ਸੌਰਾਸ਼ਟਰ ਅਤੇ ਕੱਛ&comma; ਅੰਡੇਮਾਨ ਅਤੇ ਨਿਕੋਬਾਰ ਟਾਪੂਆਂ&comma; ਕੇਰਲ&comma; ਤਾਮਿਲਨਾਡੂ ਅਤੇ ਪੁਡੂਚੇਰੀ ਦੇ ਕਈ ਖੇਤਰਾਂ &&num;8216&semi;ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;