<p><strong>ਲੁਧਿਆਣਾ&comma; 27 ਸਤੰਬਰ &vert;<&sol;strong> ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ ਦੇਸ਼ ਭਰ &&num;8216&semi;ਚ ਮਾਨਸੂਨ ਪੂਰੇ ਜ਼ੋਰਾਂ &&num;8216&semi;ਤੇ ਹੈ ਅਤੇ ਕਈ ਸੂਬਿਆਂ &&num;8216&semi;ਚ ਭਾਰੀ ਮੀਂਹ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ। ਦਿੱਲੀ ਤੋਂ ਲੈ ਕੇ ਗੁਜਰਾਤ ਅਤੇ ਮਹਾਰਾਸ਼ਟਰ ਤੱਕ ਮੌਸਮ ਨੇ ਆਪਣਾ ਜਲਵਾ ਦਿਖਾਇਆ ਹੈ। ਯੂਪੀ&comma; ਬਿਹਾਰ&comma; ਝਾਰਖੰਡ&comma; ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਕਈ ਰਾਜਾਂ ਵਿਚ ਬਹੁਤ ਭਾਰੀ ਬਾਰਸ਼ ਹੋ ਰਹੀ ਹੈ&comma; ਪੰਜਾਬ ਵਿੱਚ ਭਾਰੀ ਬਾਰਿਸ਼ ਦਾ ਅਲਰਟ।<&sol;p>&NewLine;<p>ਮੌਸਮ ਵਿਭਾਗ &lpar;IMD&rpar; ਨੇ ਇਨ੍ਹਾਂ ਇਲਾਕਿਆਂ &&num;8216&semi;ਚ ਭਾਰੀ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਹੈ। ਚੱਕਰਵਾਤੀ ਚੱਕਰ ਕਾਰਨ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 24 ਘੰਟਿਆਂ ਵਿੱਚ ਦਿੱਲੀ&comma; ਯੂਪੀ&comma; ਹਰਿਆਣਾ ਅਤੇ ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।<&sol;p>&NewLine;<p>ਵਿਭਾਗ ਨੇ ਉੱਤਰੀ ਭਾਰਤ ਦੇ ਕਈ ਰਾਜਾਂ ਵਿਚ ਸਾਵਧਾਨੀ ਵਰਤਣ ਲਈ ਕਿਹਾ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਪਹਾੜੀ ਰਾਜਾਂ &&num;8216&semi;ਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ&comma; ਜਿਸ ਕਾਰਨ ਇੱਥੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਾਰਿਸ਼ ਨੂੰ ਲੈ ਕੇ ਉੱਤਰ-ਪੂਰਬੀ ਰਾਜਾਂ &&num;8216&semi;ਚ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;