&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert; <&sol;strong>ਤਾਮਿਲਨਾਡੂ ਦੇ ਜ਼ਿਲਾ ਰਤਨਾਗਰੀ ਨੇੜੇ ਕੁਨੂਰ &OpenCurlyQuote;ਚ&nbsp&semi;ਹਾਦਸੇ ਦਾ ਸ਼ਿਕਾਰ ਹੋਏ ਹੈਲੀਕਾਪਟਰ ’ਚ ਜਨਰਲ ਬਿਪਿਨ ਰਾਵਤ ਨਾਲ ਸਾਰੇ ਸਵਾਰ ਸ਼ਹੀਦ ਹੋ ਗਏ ਹਨ&comma; ਜਿਨ੍ਹਾਂ &&num;8216&semi;ਚ ਤਰਨਤਾਰਨ ਦੇ ਪਿੰਡ ਦੋਦੇ ਸੋਢੀਆਂ ਦਾ ਭਾਰਤੀ ਸੈਨਾ ਦਾ ਜਵਾਨ ਨਾਇਕ ਗੁਰਸੇਵਕ ਸਿੰਘ ਵੀ ਸ਼ਾਮਿਲ ਸੀ&comma; ਜਿਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਘਰ &&num;8216&semi;ਚ ਮਾਤਮ ਛਾ ਗਿਆ ਤੇ ਪਿੰਡ ਅਤੇ ਪੂਰੇ ਇਲਾਕੇ &&num;8216&semi;ਚ ਸੋਗ ਦੀ ਲਹਿਰ ਦੌੜ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਾਇਕ ਗੁਰਸੇਵਕ ਸਿੰਘ ਦੇ ਪਿਤਾ ਕਾਬਲ ਸਿੰਘ ਨੇ ਦੱਸਿਆ ਕਿ ਉਸ ਦੇ ਫੌਜੀ ਬੇਟੇ ਸਮੇਤ 6 ਭਰਾ ਤੇ 2 ਭੈਣਾਂ ਹਨ। ਗੁਰਸੇਵਕ ਸਿੰਘ ਸਾਲ 2004 ’ਚ ਭਾਰਤੀ ਫੌਜ ’ਚ ਭਰਤੀ ਹੋਇਆ ਸੀ ਤੇ ਉਹ 9 ਪੈਰਾ ਸਪੈਸ਼ਲ ਫੋਰਸ ਯੂਨਿਟ ’ਚ ਦਿੱਲੀ ਵਿਖੇ ਡਿਊਟੀ ਕਰਦਾ ਸੀ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Tarntaran1&period;jpg" alt&equals;"" data-id&equals;"24489" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Tarntaran1&period;jpg" data-link&equals;"https&colon;&sol;&sol;punjabibulletin&period;in&sol;gursewak-singh-shaheed-of-tarn-taran-killed-in-helicopter-crash-returned-to-duty-after-taking-leave-on-november-14&sol;tarntaran1&sol;" class&equals;"wp-image-24489"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਉਸ ਦਾ ਵਿਆਹ ਸਾਲ 2011 ’ਚ ਜਸਪ੍ਰੀਤ ਕੌਰ ਨਾਲ ਹੋਇਆ ਸੀ। ਉਸ ਦੀਆਂ 2 ਲੜਕੀਆਂ ਸਿਮਰਤਦੀਪ ਕੌਰ &lpar;9&rpar;&comma; ਗੁਰਲੀਨ ਕੌਰ &lpar;7&rpar; ਤੇ ਇਕ ਲੜਕਾ ਗੁਰਫਤਿਹ ਸਿੰਘ &lpar;4&rpar; ਸਾਲ ਹੈ। ਪਰਿਵਾਰ ’ਚ ਬਜ਼ੁਰਗ ਪਿਤਾ ਤੋਂ ਇਲਾਵਾ ਛੋਟਾ ਭਰਾ ਹੈ। ਗੁਰਸੇਵਕ ਸਿੰਘ ਦੀ ਮਾਤਾ ਗੁਰਮੀਤ ਕੌਰ ਸਾਲ 2010 ’ਚ ਅਕਾਲ ਚਲਾਣਾ ਕਰ ਗਏ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਨਾਇਕ ਗੁਰਸੇਵਕ ਸਿੰਘ ਦੇ ਪਰਿਵਾਰ ਨਾਲ ਅਜੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਤੇ ਰਾਜਨੀਤਿਕ ਆਗੂ ਦੁੱਖ ਸਾਂਝਾ ਕਰਨ ਨਹੀਂ ਪੁੱਜਾ। <&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Tarntaran2&period;jpg" alt&equals;"" data-id&equals;"24490" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Tarntaran2&period;jpg" data-link&equals;"https&colon;&sol;&sol;punjabibulletin&period;in&sol;gursewak-singh-shaheed-of-tarn-taran-killed-in-helicopter-crash-returned-to-duty-after-taking-leave-on-november-14&sol;tarntaran2-2&sol;" class&equals;"wp-image-24490"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਪਿੰਡ ਦੇ ਸਰਪੰਚ ਗੁਰਬਾਜ ਸਿੰਘ ਨੇ ਕਿਹਾ ਕਿ ਇਹ ਪਰਿਵਾਰ ਮਿਹਨਤ-ਮਜ਼ਦੂਰੀ ਕਰਨ ਵਾਲਾ ਹੈ ਤੇ ਗੁਰਸੇਵਕ ਸਿੰਘ ਦੇ ਨਾਲ ਹੀ ਘਰ ਦਾ ਗੁਜ਼ਾਰਾ ਚੱਲਦਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਕਰਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਅਤੇ ਇਨ੍ਹਾਂ ਨੂੰ ਬਣਦਾ ਹੱਕ ਦਿੱਤਾ ਜਾਵੇ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"1rIkzvlW1aA" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;