&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਕਮਿਸ਼ਨਰੇਟ ਪੁਲਿਸ ਨੇ ਪਿਓ-ਪੁੱਤ ਨੂੰ 28 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਕੋਲੋਂ ਕਰੀਬ 4&period;50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਸ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਖੇਪ ਅੰਮ੍ਰਿਤਸਰ ਕਮਿਸ਼ਨਰੇਟ ਅਧੀਨ ਪੈਂਦੇ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਜ਼ਬਤ ਕੀਤੀ ਹੈ। ਦੋਵੇਂ ਦੋਸ਼ੀ ਪਿਓ-ਪੁੱਤ ਹੈਰੋਇਨ ਦੀ ਖੇਪ ਕਾਰ &&num;8216&semi;ਚ ਬੈਠੇ ਕਿਸੇ ਹੋਰ ਤਸਕਰ ਨੂੰ ਦੇਣ ਜਾ ਰਹੇ ਸਨ ਪਰ ਪੁਲਸ ਨੂੰ ਸੂਚਨਾ ਮਿਲ ਗਈ। ਸੂਚਨਾ ਦੇ ਆਧਾਰ &&num;8216&semi;ਤੇ ਪੁਲਿਸ ਨੇ ਇਲਾਕੇ &&num;8216&semi;ਚ ਨਾਕਾ ਲਾਇਆ&comma; ਜਿਵੇਂ ਹੀ ਚਿੱਟੇ ਰੰਗ ਦੀ ਵਰਨਾ ਨਾਕੇ ’ਤੇ ਪੁੱਜੀ ਤਾਂ ਉਸ ਨੂੰ ਰੋਕ ਲਿਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>4 ਕਿਲੋ ਹੈਰੋਇਨ ਬਰਾਮਦ<&sol;strong><br>ਪੁਲਿਸ ਨੇ ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿੱਚ ਰੱਖੀ 4 ਕਿਲੋ ਹੈਰੋਇਨ ਬਰਾਮਦ ਹੋਈ। ਹੈਰੋਇਨ ਦੀ ਖੇਪ 4 ਪੈਕੇਟਾਂ ਵਿੱਚ ਸੀ। ਮੁਲਜ਼ਮ ਇਸ ਨੂੰ ਅੱਗੇ ਕਿਸੇ ਅਣਪਛਾਤੇ ਵਿਅਕਤੀ ਕੋਲ ਪਹੁੰਚਾਉਣ ਜਾ ਰਹੇ ਸਨ। ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 4&period;50 ਲੱਖ ਰੁਪਏ ਬਰਾਮਦ ਹੋਏ। ਮੁਲਜ਼ਮਾਂ ਨੇ ਦੱਸਿਆ ਕਿ ਉਹ ਨਸ਼ਾ ਵੇਚ ਕੇ ਇਹ ਪੈਸੇ ਇਕੱਠੇ ਕਰਦੇ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;