&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਥਾਣਾ ਖੇਮਕਰਨ ਤੇ ਵਲਟੋਹਾ à¨¦à©€ ਪੁਲਿਸ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਤੋਂ ਕੰਡਿਆਲੀ ਤਾਰ ਦੇ ਨਜ਼ਦੀਕ ਪਾਕਿਸਤਾਨੀ ਸਮੱਗਲਰਾਂ ਵੱਲੋਂ ਤਾरोਰੋਂ ਪਾਰ ਸੁੱਟੀ ਕਰੀਬ 970 à¨—੍ਰਾਮ ਹੈਰੋਇਨ ਬਰਾਮਦ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਹੈਰੋਇਨ ਪਲਾਸਟਿਕ ਦੀਆਂ ਬੋਤਲਾਂ ਵਿਚ ਸੀ। ਪੁਲਿਸ ਨੇ ਹੈਰੋਇਨ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਖੇਮਕਰਨ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਐੱਸਪੀ ਭਿੱਖੀਵਿੰਡ ਰਾਜਬੀਰ ਸਿੰਘ ਨੇ ਦੱਸਿਆ ਕਿ ਐਸਐਚਓ ਵਲਟੋਹਾ ਬਲਵਿੰਦਰ ਸਿੰਘ ਤੇ ਥਾਣਾ ਖੇਮਕਰਨ ਦੇ ਐੱਸਐੱਚਓ ਇੰਸ ਸ਼ਿਲੰਦਰਜੀਤ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿ ਦੀ ਸੀਮਾ ਚੌਂਕੀ ਮੀਆਂਵਾਲਾ 14 ਬਟਾਲੀਅਨ ਅਧੀਨ ਪੈਂਦੀ ਕੰਡਿਆਲੀ ਤਾਰ ਦੇ ਗੇਟ ਨੰਬਰ 156&sol;19 ਨਜ਼ਦੀਕ ਖ਼ੇਤਾਂ ਵਿਚ ਪਈਆਂ ਦੋ ਪਲਾਸਟਿਕ ਦੀਆਂ ਬੋਤਲਾਂ ਨੂੰ ਕਬਜ਼ੇ ਲਿਆ ਗਿਆ। ਬੋਤਲਾਂ ਵਿੱਚ ਕਰੀਬ 970&nbsp&semi;ਗ੍ਰਾਮ ਹੈਰੋਇਨ ਬਰਾਮਦ ਹੋਈ। ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 3 ਕਰੋੜ ਰੁਪਏ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੈਰੋਇਨ ਪਾਕਿਸਤਾਨੀ ਸਮੱਗਲਰਾਂ ਨੇ ਭਾਰਤੀ ਖ਼ੇਤਰ ਵਿਚ ਦਾਖ਼ਲ ਹੋ ਕੇ ਕੰਡਿਆਲੀ ਦੇ ਉਪਰੋਂ ਖ਼ੇਤਾਂ ਵਿਚ ਸੁੱਟੀ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;